04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਕਣਕ ਦੇ ਭਾਅ ਦੀ ਐਮ.ਐਸ.ਪੀ. ’ਚ 25 ਪੈਸੇ ਪ੍ਰਤੀ ਕਿੱਲੋ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ- ਰਣਬੀਰ ਸ਼ੇਖਪੁਰਾ

ਸੀਂਗੋ ਮੰਡੀ, 4 ਅਕਤੂਬਰ (ਪ੍ਰਿੰਸ ਗਰਗ)- ਕੇਂਦਰ ਸਰਕਾਰ ਵਲੋਂ ਕਣਕ ਦਾ ਭਾਅ ਚ 25 ਪੈਸੇ ਪ੍ਰਤੀ ਕਿਲੋ (25 ਰੁਪਏ ਪ੍ਰਤੀ ਕੁਇੰਟਲ) ਦਾ ਕੀਤਾ ਨਿਗੁਣਾ ਵਾਧਾ ਕਿਸਾਨਾਂ ਦੇ ਨਾਲ ਨਿਰਾ ਕੋਝਾ ਮਜ਼ਾਕ ਹੈ। ਇਹ ਪ੍ਰਗਟਾਵਾ ਕਰਦਿਆ ਰਣਬੀਰ ਸਿੰਘ ਸ਼ੇਖਪੁਰਾ ਵਾਈਸ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਬਠਿੰਡਾ ਨੇ ਇਹ ਵਾਧਾ ਨਿਕਾਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨੀ ਨੂੰ ਉਪਰ ਚੁੱਕਣ ਲਈ ਕਦੇ ਕੋਈ ਠੋਸ ਉਪਰਾਲਾ ਨਹੀਂ ਕੀਤਾ ਗਿਆ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਪੂਰਾ ਮੁੱਲ ਵੀ ਨਹੀਂ ਦਿੱਤਾ ਜਾ ਰਿਹਾ, ਜਿਸ ਕਰਕੇ ਕਿਸਾਨਾਂ ਦੀ ਖੇਤੀ ਘਾਟੇ ਵਿੱਚ ਜਾਂ ਰਹੀ ਹੈ।

Ad Position 21
No active advertisement
ਅਜੀਤ ਡੈਸਕ 05-10-2026
ਸੀਂਗੋ ਮੰਡੀ, 4 ਅਕਤੂਬਰ (ਪ੍ਰਿੰਸ ਗਰਗ)- ਕੇਂਦਰ ਸਰਕਾਰ ਵਲੋਂ ਕਣਕ ਦਾ ਭਾਅ ਚ 25 ਪੈਸੇ ਪ੍ਰਤੀ ਕਿਲੋ (25 ਰੁਪਏ ਪ੍ਰਤੀ ਕੁਇੰਟਲ) ਦਾ ਕੀਤਾ ਨਿਗੁਣਾ ਵਾਧਾ ਕਿਸਾਨਾਂ ਦੇ ਨਾਲ ਨਿਰਾ ਕੋਝਾ ਮਜ਼ਾਕ ਹੈ। ਇਹ ਪ੍ਰਗਟਾਵਾ ਕਰਦਿਆ ਰਣਬੀਰ ਸਿੰਘ ਸ਼ੇਖਪੁਰਾ ਵਾਈਸ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਬਠਿੰਡਾ ਨੇ ਇਹ ਵਾਧਾ ਨਿਕਾਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨੀ ਨੂੰ ਉਪਰ ਚੁੱਕਣ ਲਈ ਕਦੇ ਕੋਈ ਠੋਸ ਉਪਰਾਲਾ ਨਹੀਂ ਕੀਤਾ ਗਿਆ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫ਼ਸਲਾਂ ਦਾ ਪੂਰਾ ਮੁੱਲ ਵੀ ਨਹੀਂ ਦਿੱਤਾ ਜਾ ਰਿਹਾ, ਜਿਸ ਕਰਕੇ ਕਿਸਾਨਾਂ ਦੀ ਖੇਤੀ ਘਾਟੇ ਵਿੱਚ ਜਾਂ ਰਹੀ ਹੈ। ਸ਼ੇਖਪੁਰਾ ਨੇ ਕਿਹਾ ਕਿ 25 ਪੈਸੇ ਦੇ ਹਿਸਾਬ ਨਾਲ ਇ ੱਕ ਏਕੜ ਪਿਛੇ ਕਿਸਾਨਾਂ ਨੂੰ ਸਿਰਫ਼ 500 ਰੁਪਏ ਹੀ ਮਿਲਣਗੇ, ਜੋ ਕਿ ਕਿਸਾਨ ਵੀਰਾਂ ਨਾਲ ਇੱਕ ਕੋਝਾ ਮਜ਼ਾਕ ਹੈ। ਜਦੋਂ ਕਿ ਕੇਂਦਰ ਸਰਕਾਰ ਨੇ ਖਾਂਦਾ ਦੇ ਰੇਟਾਂ ਵਿਚ ਕਾਫੀ ਵਾਧਾ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਕ੍ਰਿਪਾਲ ਆਸ਼ਰਮ ਵਿਚੋਂ ਆਰ.ਓ. ਸਿਸਟਮ ਅਤੇ ਬਿਜਲੀ ਦੀਆਂ ਤਾਰਾਂ ਚੋਰੀ ਅਗਲੀ ਖ਼ਬਰ ਪਰਗਟ ਸਿੰਘ ਨੂੰ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਥਾਪੇ ਜਾਣ ’ਤੇ ਹਲਕੇ ’ਚ ਖੁਸ਼ੀ ਦੇ ਜਸ਼ਨ
Ad Position 24