05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਕਰੰਟ ਲੱਗਣ ਕਾਰਨ ਨੌਜਵਾਨ ਕਿਸਾਨ ਦੀ ਮੌਤ

ਨਥਾਣਾ, 5 ਅਕਤੂਬਰ (ਗੁਰਦਰਸ਼ਨ ਲੁੱਧੜ)- ਪਿੰਡ ਕਲਿਆਣ ਸੁੱਖਾ ਨਾਲ ਸੰਬੰਧਿਤ ਕੋਠੇ ਗੋਬਿੰਦ ਨਗਰ ਵਿਖੇ ਇਕ ਨੌਜਵਾਨ ਕਿਸਾਨ ਜਲਵਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਦੀ ਖੇਤ ਵਿਚ ਕਰੰਟ ਲੱਗਣ ਕਰਕੇ ਮੌਤ ਹੋ ਗਈ ਹੈ। ਪਤਾ ਲੱਗਿਆ ਕਿ ਦੀਵਾਲੀ ਤੋਂ ਕੁਝ ਦਿਨ ਬਾਅਦ ਉਕਤ ਨੌਜਵਾਨ ਕਿਸਾਨ ਜਲਵਿੰਦਰ ਸਿੰਘ ਦਾ ਵਿਆਹ ਰੱਖਿਆ ਹੋਇਆ ਸੀ, ਪਰ ਘਰ ਵਿਚ ਖ਼ੁਸ਼ੀ ਦੇ ਇਹ ਪਲ ਆਉਣੇ ਪ੍ਰਮਾਤਮਾ ਨੂੰ ਮਨਜ਼ੂਰ ਨਹੀਂ ਸਨ।

Ad Position 21
No active advertisement
ਜਲਵਿੰਦਰ ਸਿੰਘ ਦੀ ਫਾਈਲ ਫ਼ੋਟੋ। 06-10-2026
ਨਥਾਣਾ, 5 ਅਕਤੂਬਰ (ਗੁਰਦਰਸ਼ਨ ਲੁੱਧੜ)- ਪਿੰਡ ਕਲਿਆਣ ਸੁੱਖਾ ਨਾਲ ਸੰਬੰਧਿਤ ਕੋਠੇ ਗੋਬਿੰਦ ਨਗਰ ਵਿਖੇ ਇਕ ਨੌਜਵਾਨ ਕਿਸਾਨ ਜਲਵਿੰਦਰ ਸਿੰਘ ਪੁੱਤਰ ਨਿਰਮਲ ਸਿੰਘ ਦੀ ਖੇਤ ਵਿਚ ਕਰੰਟ ਲੱਗਣ ਕਰਕੇ ਮੌਤ ਹੋ ਗਈ ਹੈ। ਪਤਾ ਲੱਗਿਆ ਕਿ ਦੀਵਾਲੀ ਤੋਂ ਕੁਝ ਦਿਨ ਬਾਅਦ ਉਕਤ ਨੌਜਵਾਨ ਕਿਸਾਨ ਜਲਵਿੰਦਰ ਸਿੰਘ ਦਾ ਵਿਆਹ ਰੱਖਿਆ ਹੋਇਆ ਸੀ, ਪਰ ਘਰ ਵਿਚ ਖ਼ੁਸ਼ੀ ਦੇ ਇਹ ਪਲ ਆਉਣੇ ਪ੍ਰਮਾਤਮਾ ਨੂੰ ਮਨਜ਼ੂਰ ਨਹੀਂ ਸਨ। ਇਸ ਸਬੰਧੀ ਪਿੰਡ ਪੰਜ ਕਲਿਆਣਾ ਵਿਚ ਸੋਗ ਦੀ ਲਹਿਰ ਵੇਖਣ ਨੂੰ ਮਿਲੀ ਹੈ।
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਉਗਰਾਹਾਂ ਵਲੋਂ 24 ਘੰਟਿਆਂ ਦੇ ਲੰਬੇ ਸਮੇਂ ਲਈ ਮਿੰਨੀ ਸਕੱਤਰੇਤ ਦਾ ਮੁਕੰਮਲ ਘਿਰਾਓ ਅਗਲੀ ਖ਼ਬਰ ਖੇਤੀ ਮਾਹਿਰਾਂ ਵਲੋਂ ਬਠਿੰਡਾ ’ਚ ਜ਼ੋਨ ਪੱਧਰੀ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
Ad Position 24