07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਅਦਾਲਤ ਵਿਚ ਗੈਰ ਹਾਜ਼ਰ ਰਹਿਣ ਵਾਲਾ ਵਿਅਕਤੀ ਭਗੌੜਾ ਕਰਾਰ

ਬਠਿੰਡਾ, 6 ਅਕਤੂਬਰ (ਵੀਰਪਾਲ ਸਿੰਘ)-ਅਦਾਲਤ ਵਿਚ ਗੈਰਹਾਜ਼ਰ ਰਹਿਣ ਵਾਲਾ ਇਕ ਵਿਅਕਤੀ ਭਗੌੜਾ ਕਰਾਰ, ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਸੁਖਦਰਸ਼ਨ ਕੁਮਾਰ ਵਲੋਂ ਜਾਣਾਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਸੁਖਦਰਸ਼ਨ ਕੁਮਾਰ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਨੱਥੂ ਰਾਮ ਅਤੇ ਹਰੀਸ਼ ਯਾਦਵ, ਰਾਇਸ ਮਿੱਲ ਮਾਲਕ ਤਰੁਣ ਕੁਮਾਰ ਅਦਾਲਤ ਵਿਖੇ ਪੇਸ਼ੀ ਭੁਗਤਣ ਲਈ ਨਹੀਂ ਪਹੁੰਚੇ। ਅਦਾਲਤ ਵਿਚ ਗੈਰ ਹਾਜ਼ਰ ਰਹਿਣ ਦੇ ਮਾਮਲੇ ਵਿਚ ਉਕਤ ਵਿਅਕਤੀ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 07-10-2026
ਬਠਿੰਡਾ, 6 ਅਕਤੂਬਰ (ਵੀਰਪਾਲ ਸਿੰਘ)-ਅਦਾਲਤ ਵਿਚ ਗੈਰਹਾਜ਼ਰ ਰਹਿਣ ਵਾਲਾ ਇਕ ਵਿਅਕਤੀ ਭਗੌੜਾ ਕਰਾਰ, ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਸੁਖਦਰਸ਼ਨ ਕੁਮਾਰ ਵਲੋਂ ਜਾਣਾਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਸੁਖਦਰਸ਼ਨ ਕੁਮਾਰ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਨੱਥੂ ਰਾਮ ਅਤੇ ਹਰੀਸ਼ ਯਾਦਵ, ਰਾਇਸ ਮਿੱਲ ਮਾਲਕ ਤਰੁਣ ਕੁਮਾਰ ਅਦਾਲਤ ਵਿਖੇ ਪੇਸ਼ੀ ਭੁਗਤਣ ਲਈ ਨਹੀਂ ਪਹੁੰਚੇ। ਅਦਾਲਤ ਵਿਚ ਗੈਰ ਹਾਜ਼ਰ ਰਹਿਣ ਦੇ ਮਾਮਲੇ ਵਿਚ ਉਕਤ ਵਿਅਕਤੀ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ। ਜਿਨ੍ਹਾਂ ’ਤੇ ਥਾਣਾ ਸਿਵਲ ਲਾਇਨ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਬਜ਼ੁਰਗ ਵਿਅਕਤੀ ਨੇ ਖੁਦਕੁਸ਼ੀ ਕਰਨ ਦੇ ਇਰਾਦੇ ਨਾਲ ਝੀਲ ’ਚ ਮਾਰੀ ਛਾਲ ਅਗਲੀ ਖ਼ਬਰ ਵੱਖ-ਵੱਖ ਥਾਵਾਂ ਤੋਂ ਤਿੰਨ ਨਸ਼ਾ ਤਸਕਰ ਕਾਬੂ
Ad Position 24