07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਯਾਦਵਿੰਦਰ ਸਿੰਘ ਜੈਮੀ ਪੀਰਕੋਟ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦਾ ਮੈਂਬਰ ਬਣਾਏ ਜਾਣ ’ਤੇ ਹਲਕਾ ਮੌੜ ਦੇ ਅਕਾਲੀ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ

ਚਾਉਕੇ, 6 ਅਕਤੂਬਰ (ਮਨਜੀਤ ਸਿੰਘ ਘੜੈਲੀ): ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਥੇਬੰਦਕ ਢਾਂਚੇ ’ਚ ਵਾਧਾ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਦੀ ਸਲਾਹ ਨਾਲ ਹਲਕਾ ਮੌੜ ਦੇ ਮਿਹਨਤੀ ਅਤੇ ਸਰਗਰਮ ਸੀਨੀਅਰ ਅਕਾਲੀ ਆਗੂ ਯਾਦਵਿੰਦਰ ਸਿੰਘ ਜੈਮੀ ਪੀਰਕੋਟ ਨੂੰ ਪਾਰਟੀ ਦੀ ਰਾਜਸੀ ਮਾਮਲਿਆਂ ਦੀ ਕਮੇਟੀ (ਪੀ. ਏ.

Ad Position 21
No active advertisement
ਅਜੀਤ ਡੈਸਕ 07-10-2026
ਚਾਉਕੇ, 6 ਅਕਤੂਬਰ (ਮਨਜੀਤ ਸਿੰਘ ਘੜੈਲੀ): ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਥੇਬੰਦਕ ਢਾਂਚੇ ’ਚ ਵਾਧਾ ਕਰਦਿਆਂ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਦੀ ਸਲਾਹ ਨਾਲ ਹਲਕਾ ਮੌੜ ਦੇ ਮਿਹਨਤੀ ਅਤੇ ਸਰਗਰਮ ਸੀਨੀਅਰ ਅਕਾਲੀ ਆਗੂ ਯਾਦਵਿੰਦਰ ਸਿੰਘ ਜੈਮੀ ਪੀਰਕੋਟ ਨੂੰ ਪਾਰਟੀ ਦੀ ਰਾਜਸੀ ਮਾਮਲਿਆਂ ਦੀ ਕਮੇਟੀ (ਪੀ.ਏ.ਸੀ ) ਦਾ ਮੈਂਬਰ ਬਣਾਇਆ ਗਿਆ। ਇਸ ਨਿਯੁਕਤੀ ਦੀ ਖ਼ਬਰ ਮਿਲਦਿਆਂ ਹੀ ਹਲਕਾ ਮੌੜ ਦੇ ਅਕਾਲੀ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਨਿਯੁਕਤੀ ’ਤੇ ਹਲਕਾ ਮੌੜ ਦੇ ਸੀਨੀਅਰ ਅਕਾਲੀ ਆਗੂ ਬਲਵੀਰ ਸਿੰਘ ਚਾਉਕੇ ਸਾਬਕਾ ਪ੍ਰਧਾਨ ਨਗਰ ਪੰਚਾਇਤ, ਰਾਜਦੀਪ ਸਿੰਘ ਕਾਲਾ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਜਥੇਦਾਰ ਹਰਦਿਆਲ ਸਿੰਘ ਮਿੱਠੂ ਕੌਮੀ ਮੀਤ ਪ੍ਰਧਾਨ, ਗੁਰਪ੍ਰੀਤ ਸਿੰਘ ਪੀਰਕੋਟ ਸਾਬਕਾ ਚੇਅਰਮੈਨ, ਸੰਦੀਪ ਸਿੰਘ ਬਾਠ ਸੀਨੀਅਰ ਆਗੂ, ਸੁਖਦੀਪ ਸਿੰਘ ਮਿੰਟੂ ਜਟਾਣਾ ਜਨਰਲ ਸਕੱਤਰ ਯੂਥ ਵਿੰਗ, ਕੁਲਵੰਤ ਸਿੰਘ ਗਿੱਲ ਸਰਕਲ ਪ੍ਰਧਾਨ, ਭੋਲਾ ਸਿੰਘ ਨੰਬਰਦਾਰ ਜੇਠੂਕੇ, ਗੁਲਜਾਰ ਸਿੰਘ ਗਿੱਲ, ਜਗਸੀਰ ਸਿੰਘ ਗਿੱਲ, ਜਸਵਿੰਦਰ ਸਿੰਘ ਗਿੱਲ, ਬਿੱਕਰ ਸਿੰਘ ਗਿੱਲ, ਡਾਕਟਰ ਸੁਖਦੇਵ ਸਿੰਘ ਗਿੱਲ, ਦਰਸ਼ਨ ਸਿੰਘ ਗਿੱਲ, ਰੁਪਿੰਦਰ ਸਿੰਘ ਗਿੱਲ, ਲਖਵਿੰਦਰ ਸਿੰਘ ਲੱਖੀ ਗਿੱਲ, ਜੀਤ ਸਿੰਘ ਗਿੱਲ ਨੰਬਰਦਾਰ, ਜਸਵਿੰਦਰ ਸਿੰਘ ਤੋਤੀ, ਮਾਸਟਰ ਰਣਜੀਤ ਸਿੰਘ ਜੀਤੀ, ਅੰਮ੍ਰਿਤਪਾਲ ਸਿੰਘ ਮਿੰਟੂ ਰਾਮਪੁਰਾ, ਗੁਰਜੰਟ ਸਿੰਘ ਪਿੱਥੋ ਸਾਬਕਾ ਸਰਪੰਚ, ਗੁਰਨੈਬ ਸਿੰਘ ਕਰਾੜਵਾਲਾ ਸਾਬਕਾ ਸਰਪੰਚ, ਡਾਕਟਰ ਨਿਰਭੈ ਸਿੰਘ, ਨਛੱਤਰ ਸਿੰਘ ਗੋਰਾ, ਭੋਲਾ ਸਿੰਘ ਢਿੱਲੋਂ, ਜਗਸੀਰ ਸਿੰਘ, ਹਰਜੀਤ ਸਿੰਘ ਬੁੱਗਰ, ਗੁਰਮੀਤ ਸਿੰਘ ਬੁੱਗਰ, ਸੁਖਵਿੰਦਰ ਸਿੰਘ ਲੱਖਾ ਬੁੱਗਰ, ਜੁਗਰਾਜ ਸਿੰਘ ਬੁੱਗਰ, ਪਰਮਜੀਤ ਬੁੱਗਰ, ਚਮਕੌਰ ਸਿੰਘ ਨੰਬਰਦਾਰ ਚੋਟੀਆਂ, ਹਰਦੇਵ ਸਿੰਘ ਚੋਟੀਆਂ, ਮਹਿੰਦਰ ਸਿੰਘ ਬੁਰਜਮਾਨਸ਼ਾਹੀਆ, ਸੋਨੀ ਮਾਨ ਪਿੱਥੋ, ਜੱਜ ਸਿੰਘ ਪਿੱਥੋ, ਬਲਜਿੰਦਰ ਸਿੰਘ ਸਰਪੰਚ ਘੜੈਲਾ, ਗੁਰਤੇਜ ਸਿੰਘ ਸਾਬਕਾ ਸਰਪੰਚ ਜਵਾਹਰ ਨਗਰ, ਹਰਜਿੰਦਰ ਸਿੰਘ ਸਾਬਕਾ ਸਰਪੰਚ ਜਵਾਹਰ ਨਗਰ, ਸਵਰਨ ਸਿੰਘ ਨੰਬਰਦਾਰ ਘੜੈਲੀ, ਹਰਨੈਬ ਸਿੰਘ, ਜਸਵਿੰਦਰ ਪ੍ਰਧਾਨ ਘੜੈਲੀ, ਰਾਜਪਾਲ ਸਿੰਘ ਪ੍ਰਧਾਨ, ਗੁਰਚਰਨ ਸਿੰਘ ਘੜੈਲੀ ਸਾਬਕਾ ਸਰਪੰਚ, ਹਰਦੀਪ ਸਿੰਘ ਘੜੈਲੀ, ਕੁਲਵਿੰਦਰ ਸਿੰਘ ਕਿੰਦੀ, ਨਵਜੋਤ ਸਿੰਘ ਬਰਾੜ, ਕੁਲਵਿੰਦਰ ਸਿੰਘ, ਸਵਰਨ ਸਿੰਘ ਮਿਸਤਰੀ ਆਦਿ ਤੋਂ ਇਲਾਵਾ ਪਿੰਡ ਪੀਰਕੋਟ ਦੀ ਸਮੁੱਚੀ ਅਕਾਲੀ ਜਥੇਬੰਦੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ, ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਹਲਕਾ ਇੰਚਾਰਜ ਮੌੜ ਅਤੇ ਸਮੁੱਚੀ ਪਾਰਟੀ ਹਾਈਕਮਾਨ ਦਾ ਉਚੇਚੇ ਤੌਰ ’ਤੇ ਧੰਨਵਾਦ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੇ ਪਿੰਡ ਸੰਗਤ ਕਲਾਂ ’ਚ ਘਰ-ਘਰ ਵੋਟ ਮੁਹਿੰਮ ਦੀ ਕੀਤੀ ਸ਼ੁਰੂਆਤ ਅਗਲੀ ਖ਼ਬਰ ਅਖੌਤੀ ਕੱਟੜ ਇਮਾਨਦਾਰੀ ਹੋਈ ਬੇਨਕਾਬ - ਗੁਰਪ੍ਰੀਤ ਮਲੂਕਾ ਭ੍ਰਿਸ਼ਟਾਚਾਰ ਦੇ ਮਾਮਲੇ ਸੀ . ਬੀ . ਆਈ ਨੂੰ ਸੌਂਪਣ ਦਾ ਸਵਾਗਤ
Ad Position 24