06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਹਰਭਜਨ ਸਿੰਘ ਮਈਸਰਖਾਨਾ, ਯਾਦਵਿੰਦਰ ਸਿੰਘ ਜੈਮੀ ਅਤੇ ਰਾਜਦੀਪ ਸਿੰਘ ਕਾਲਾ ਨੂੰ ਅਕਾਲੀ ਦਲ ਨੇ ਬਣਾਇਆ ਪੀ. ਏ. ਸੀ. ਮੈਂਬਰ

ਮੌੜ ਮੰਡੀ, 6 ਅਕਤੂਬਰ (ਗੁਰਜੀਤ ਸਿੰਘ ਕਮਾਲੂ)-ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਰਾਜਸੀ ਮਾਮਲਿਆ ਦੀ ਕਮੇਟੀ (ਪੀ ਏ ਸੀ) ਵਿਚ ਹਲਕਾ ਮੌੜ ਤੋਂ ਅਹਿਮ ਨਿਯੁੱਕਤੀਆਂ ਕਰਦੇ ਹੋਏ ਹਰਭਜਨ ਸਿੰਘ ਮਾਈਸਰਖਾਨਾ, ਯਾਦਵਿੰਦਰ ਸਿੰਘ ਜੈਮੀ ਪੀਰਕੋਟ ਅਤੇ ਰਾਜਦੀਪ ਸਿੰਘ ਕਾਲਾ ਚਾਉਕੇ ਨੂੰ ਪੀ ਏ ਸੀ ਦੇ ਮੈਂਬਰ ਨਿਯੁਕਤ ਕੀਤਾ ਹੈ। ਤਿੰਨੇ ਨਿਯੁੱਕਤ ਮੈਂਬਰਾਂ ਨੂੰ ਅੱਜ ਮਾਈਸਰਖਾਨਾ ਵਿਖੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਨਿਯੁਕਤੀ ਪੱਤਰ ਦਿੱਤੇ।

Ad Position 21
No active advertisement
ਅਜੀਤ ਡੈਸਕ 07-10-2026
ਮੌੜ ਮੰਡੀ, 6 ਅਕਤੂਬਰ (ਗੁਰਜੀਤ ਸਿੰਘ ਕਮਾਲੂ)-ਸ਼੍ਰੋਮਣੀ ਅਕਾਲੀ ਦਲ ਵਲੋਂ ਆਪਣੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਰਾਜਸੀ ਮਾਮਲਿਆ ਦੀ ਕਮੇਟੀ (ਪੀ ਏ ਸੀ) ਵਿਚ ਹਲਕਾ ਮੌੜ ਤੋਂ ਅਹਿਮ ਨਿਯੁੱਕਤੀਆਂ ਕਰਦੇ ਹੋਏ ਹਰਭਜਨ ਸਿੰਘ ਮਾਈਸਰਖਾਨਾ, ਯਾਦਵਿੰਦਰ ਸਿੰਘ ਜੈਮੀ ਪੀਰਕੋਟ ਅਤੇ ਰਾਜਦੀਪ ਸਿੰਘ ਕਾਲਾ ਚਾਉਕੇ ਨੂੰ ਪੀ ਏ ਸੀ ਦੇ ਮੈਂਬਰ ਨਿਯੁਕਤ ਕੀਤਾ ਹੈ। ਤਿੰਨੇ ਨਿਯੁੱਕਤ ਮੈਂਬਰਾਂ ਨੂੰ ਅੱਜ ਮਾਈਸਰਖਾਨਾ ਵਿਖੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਨਿਯੁਕਤੀ ਪੱਤਰ ਦਿੱਤੇ। ਨਿਯੁਕਤ ਮੈਂਬਰਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਜਨਮੇਜਾ ਸਿੰਘ ਸੇਖੋਂ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ਼ ਦਵਾਇਆ ਕਿ ਉਹ ਪਾਰਟੀ ਦੀ ਹਰ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਅੰਮ੍ਰਿਤਪਾਲ ਸਿੰਘ ਹਨੀ ਸਰਕਲ ਪ੍ਰਧਾਨ, ਸੁਖਦੇਵ ਸਿੰਘ ਮਾਈਸਰਖਾਨਾ ਸਰਕਲ ਪ੍ਰਧਾਨ, ਹਰਜਸ ਸਿੰਘ ਸਰਕਲ ਪ੍ਰਧਾਨ, ਮਨਦੀਪ ਸਿੰਘ ਚਨਾਰਥਲ ਹਲਕਾ ਯੂਥ ਪ੍ਰਧਾਨ, ਗੁਰਮੇਲ ਸਿੰਘ ਮਾਈਸਰਖਾਨਾ, ਜਸਵੀਰ ਸਿੰਘ ਜੌੜਾ ਪ੍ਰਧਾਨ ਬੀ ਸੀ ਵਿੰਗ , ਸੁਖਜੀਵਨ ਸਿੰਘ ਮਾਈਸਰਖਾਨਾ, ਅਮਨਦੀਪ ਸਿੰਘ ਬਾਲਿਆਂਵਾਲੀ ਯੂਥ ਸਰਕਲ ਪ੍ਰਧਾਨ, ਅਵਤਾਰ ਸਿੰਘ ਮਾਈਸਰਖਾਨਾ, ਮਹਿੰਦਰ ਸਿੰਘ ਮਾਈਸਰਖਾਨਾ, ਹਰਭਜਨ ਸਿੰਘ ਮਾਇਸਰਖਾਨਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ...ਤੇ ਭੁੱਚੋ ਮੰਡੀ ਵਿਚ ਲੱਡੂ ਵੰਡ ਕੇ ਮਨਾਈ ਖੁਸ਼ੀ ਅਗਲੀ ਖ਼ਬਰ ਬਠਿੰਡਾ ਦੀ ਦਾਣਾ ਮੰਡੀ ਵਿਖੇ ਮੇਅਰ ਅਤੇ ਡਿਪਟੀ ਕਮਿਸ਼ਨਰ ਨੇ ਝੋਨੇ ਦੀ ਸਰਕਾਰੀ ਖਰੀਦ ਕਰਵਾਈ ਸ਼ੁਰੂ
Ad Position 24