ਪਰਗਟ ਸਿੰਘ ਦੀ ਨਿਯੁਕਤੀ ਸਿਆਸਤ ’ਚ ਨਵੀਂ ਇਬਾਰਤ ਲਿਖੇਗੀ- ਸਿੱਧੂ
ਤਲਵੰਡੀ ਸਾਬੋ, 11 ਅਕਤੂਬਰ (ਰਣਜੀਤ ਸਿੰਘ ਰਾਜੂ)- ਪਦਮਸ੍ਰੀ ਪਰਗਟ ਸਿੰਘ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਵਜੋਂ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ’ਚ ਅਹੁਦਾ ਸੰਭਾਲਣ ਮੌਕੇ ਕਾਂਗਰਸ ਦੇ ਵੱਖ-ਵੱਖ ਵਿੰਗਾਂ ਦੇ ਆਗੂਆਂ ਤੇ ਵਰਕਰਾਂ ‘ਚ ਦਿਖਾਈ ਦਿੱਤਾ ਜੋਸ਼ੋ ਖਰੋਸ਼ ਪੰਜਾਬ ਦੀ ਸਿਆਸਤ ਚ ਨਵੀਂ ਇਬਾਰਤ ਲਿਖੇਗਾ। ਉਕਤ ਵਿਚਾਰਾਂ ਦਾ ਪ੍ਰਗਟਾਵਾ ਹਲਕੇ ਅੰਦਰ ਪਿਛਲੇ ਸਮੇਂ ਤੋਂ ਸਰਗਰਮ ਨੌਜਵਾਨ ਕਾਂਗਰਸੀ ਆਗੂ ਗੁਰਬਾਜ਼ ਸਿੰਘ ਸਿੱਧੂ ਨੇ ਪ੍ਰੈੱਸ ਬਿਆਨ ਰਾਹੀਂ ਕੀਤਾ।
ਅਜੀਤ ਡੈਸਕ
12-10-2026