15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਭੇਦਭਰੀ ਹਾਲਾਤ ’ਚ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲੀ

ਬਠਿੰਡਾ , 15 ਅਕਤੂਬਰ ( ਅਵਤਾਰ ਸਿੰਘ ਕੈਂਥ )- ਸਥਾਨਕ ਸ਼ਹਿਰ ਦੇ ਕੈਂਟ ਥਾਣੇ ਦੀ ਹਦੂਦ ਅੰਦਰ ਬੀਤੀ ਰਾਤ ਬਠਿੰਡਾ ਬਰਨਾਲਾ ਰੋਡ ’ ਤੇ ਖਾਲੀ ਪਲਾਂਟ ਵਿਚ ਇਕ ਨੌਜਵਾਨ ਦੀ ਲਾਸ਼ ਪਈ ਹੈ , ਦੀ ਸੂਚਨਾ ਮਿਲਣ ’ ਤੇ ਸਹਾਰਾ ਜਨ ਸੇਵਾ ਦੀ ਟੀਮ ਹਾਦਸੇ ਵਾਲੀ ਥਾਂ ’ ਤੇ ਪਹੁੰਚੀ । ਉੱਥੇ ਇਕ ਨੌਜਵਾਨ ਦੀ ਲਾਸ਼ ਪਈ ਸੀ ।

Ad Position 21
No active advertisement
ਅਜੀਤ ਡੈਸਕ 16-10-2026
ਬਠਿੰਡਾ , 15 ਅਕਤੂਬਰ ( ਅਵਤਾਰ ਸਿੰਘ ਕੈਂਥ )- ਸਥਾਨਕ ਸ਼ਹਿਰ ਦੇ ਕੈਂਟ ਥਾਣੇ ਦੀ ਹਦੂਦ ਅੰਦਰ ਬੀਤੀ ਰਾਤ ਬਠਿੰਡਾ ਬਰਨਾਲਾ ਰੋਡ ’ ਤੇ ਖਾਲੀ ਪਲਾਂਟ ਵਿਚ ਇਕ ਨੌਜਵਾਨ ਦੀ ਲਾਸ਼ ਪਈ ਹੈ , ਦੀ ਸੂਚਨਾ ਮਿਲਣ ’ ਤੇ ਸਹਾਰਾ ਜਨ ਸੇਵਾ ਦੀ ਟੀਮ ਹਾਦਸੇ ਵਾਲੀ ਥਾਂ ’ ਤੇ ਪਹੁੰਚੀ । ਉੱਥੇ ਇਕ ਨੌਜਵਾਨ ਦੀ ਲਾਸ਼ ਪਈ ਸੀ । ਮੌਤ ਸ਼ੱਕੀ ਹਾਲਾਤਾਂ ਵਿਚ ਹੋਈ ਜਾਪਦੀ ਸੀ । ਕੈਂਟ ਥਾਣੇ ਦੀ ਪੁਲਿਸ ਮੌਕੇ ’ ਤੇ ਮੌਜੂਦ ਸੀ ਅਤੇ ਘਟਨਾ ਦੀ ਜਾਂਚ ਕਰ ਰਹੀ ਸੀ । ਮ੍ਰਿਤਕ ਨੌਜਵਾਨ ਕੋਲੋਂ ਅਜਿਹਾ ਕੋਈ ਦਸਤਾਵੇਜ਼ ਨਹੀਂ ਮਿਲਿਆ ਜੋ ਉਸ ਦੀ ਪਹਿਚਾਣ ਵਿਚ ਮਦਦ ਕਰ ਸਕੇ । ਪੁਲਿਸ ਕਾਰਵਾਈ ਤੋਂ ਬਾਅਦ , ਸਹਾਰਾ ਟੀਮ ਵਲੋਂ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਪਹੁੰਚਾਇਆ ਗਿਆ । ਸਹਾਰਾ ਟੀਮ ਦੇ ਵਰਕਰ ਸੰਦੀਪ ਗਿੱਲ ਨੇ ਕਿਹਾ ਕਿ ਮ੍ਰਿਤਕ ਦੀ ਮੌਤ ਦਾ ਕਾਰਨ ਪੋਸਟ ਮਾਰਟਮ ਰਿਪੋਰਟ ਤੋਂ ਬਾਅਦ ਹੀ ਪਤਾ ਲੱਗੇਗਾ ।
Ad Position 22
No active advertisement
ਪਿਛਲੀ ਖ਼ਬਰ ਰਾਮਪੁਰਾ ਫੂਲ ਸ਼ਹਿਰ ਦੇ ਬਾਜ਼ਾਰ ਪੂਰਨ ਤੌਰ ’ਤੇ ਰਹੇ ਬੰਦ ਲੋਕਾਂ ਵਲੋਂ ਸਿਆਸੀ ਪਾਰਟੀਆਂ ਦੇ ਪੋਸਟਰ ਅਤੇ ਫਲੈਕਸਾਂ ਪਾੜੀਆਂ ਅਗਲੀ ਖ਼ਬਰ ਕਿਸੇ ਵੀ ਥਾਂ ਹੋ ਰਹੀ ਬੇਇਨਸਾਫ਼ੀ ਸਭ ਥਾਵਾਂ 'ਤੇ ਹੋਣ ਵਾਲੇ ਇਨਸਾਫ਼ ਲਈ ਖ਼ਤਰਾ ਹੁੰਦੀ ਹੈ | ¸ਮਾਰਟਿਨ
Ad Position 24