15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਸਥਾਨਕ ਰੇਲਵੇ ਸਟੇਸ਼ਨ ਦੀ ਪਾਰਕਿੰਗ ’ਤੇ ਇਕ ਸਾਧੂ ਦੀ ਲਾਸ਼ ਮਿਲੀ

ਬਠਿੰਡਾ , 15 ਅਕਤੂਬਰ ( ਅਵਤਾਰ ਸਿੰਘ ਕੈਂਥ )- ਸਥਾਨਕ ਬਠਿੰਡਾ ਰੇਲਵੇ ਸਟੇਸ਼ਨ ਦੀ ਫੌਜੀ ਵਾਹਨ ਵਿਚ ਇਕ ਲਾਸ਼ ਪਈ ਹੋਣ ਦੀ ਸੂਚਨਾ ਮਿਲਣ ’ ਤੇ ਸਹਾਰਾ ਜਨ ਸੇਵਾ ਦੀ ਟੀਮ ਸੰਦੀਪ ਗੋਇਲ , ਵਿੱਕੀ ਕੁਮਾਰ ਮੌਕੇ ’ ਤੇ ਪਹੁੰਚੇ , ਜਿੱਥੇ ਅਣਪਛਾਤੇ ਸਾਧੂ ਦੀ ਲਾਸ਼ ਪਈ ਸੀ । ਸਹਾਰਾ ਟੀਮ ਨੇ ਜੀ ਆਰ ਪੀ ਪੁਲਿਸ ਸਟੇਸ਼ਨ ਨੂੰ ਸੂਚਿਤ ਕੀਤਾ ।

Ad Position 21
No active advertisement
ਅਜੀਤ ਡੈਸਕ 16-10-2026
ਬਠਿੰਡਾ , 15 ਅਕਤੂਬਰ ( ਅਵਤਾਰ ਸਿੰਘ ਕੈਂਥ )- ਸਥਾਨਕ ਬਠਿੰਡਾ ਰੇਲਵੇ ਸਟੇਸ਼ਨ ਦੀ ਫੌਜੀ ਵਾਹਨ ਵਿਚ ਇਕ ਲਾਸ਼ ਪਈ ਹੋਣ ਦੀ ਸੂਚਨਾ ਮਿਲਣ ’ ਤੇ ਸਹਾਰਾ ਜਨ ਸੇਵਾ ਦੀ ਟੀਮ ਸੰਦੀਪ ਗੋਇਲ , ਵਿੱਕੀ ਕੁਮਾਰ ਮੌਕੇ ’ ਤੇ ਪਹੁੰਚੇ , ਜਿੱਥੇ ਅਣਪਛਾਤੇ ਸਾਧੂ ਦੀ ਲਾਸ਼ ਪਈ ਸੀ । ਸਹਾਰਾ ਟੀਮ ਨੇ ਜੀ ਆਰ ਪੀ ਪੁਲਿਸ ਸਟੇਸ਼ਨ ਨੂੰ ਸੂਚਿਤ ਕੀਤਾ । ਕੁਝ ਸਮੇਂ ਬਾਅਦ ਜੀ ਆਰ ਪੀ ਪੁਲਿਸ ਸਟੇਸ਼ਨ ਮੌਕੇ ’ ਤੇ ਪਹੁੰਚ ਗਈ । ਮ੍ਰਿਤਕ ਕੋਲੋਂ ਅਜਿਹਾ ਕੋਈ ਦਸਤਾਵੇਜ਼ ਨਹੀਂ ਮਿਲਿਆ ਜੋ ਮ੍ਰਿਤਕ ਦੀ ਪਹਿਚਾਣ ਕਰਨ ਵਿਚ ਮਦਦ ਕਰ ਸਕੇ । ਪੁਲਿਸ ਕਾਰਵਾਈ ਤੋਂ ਬਾਅਦ ਸਹਾਰਾ ਟੀਮ ਨੇ ਸਾਧੂ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਪਹੁੰਚਾਇਆ । ਸਹਾਰਾ ਜਨ ਸੇਵਾ ਸੰਸਥਾ ਵਲੋਂ ਮ੍ਰਿਤਕ ਦੀ ਪਹਿਚਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਪੰਜਾਬ ਬੰਦ ਦਾ ਸਮਰਥਨ ਰੋਸ ਮੁਜ਼ਾਹਰਾ ਕਰਕੇ ਦਿੱਤਾ ਧਰਨਾ ਅਗਲੀ ਖ਼ਬਰ ਰਾਮਪੁਰਾ ਫੂਲ ਸ਼ਹਿਰ ਦੇ ਬਾਜ਼ਾਰ ਪੂਰਨ ਤੌਰ ’ਤੇ ਰਹੇ ਬੰਦ ਲੋਕਾਂ ਵਲੋਂ ਸਿਆਸੀ ਪਾਰਟੀਆਂ ਦੇ ਪੋਸਟਰ ਅਤੇ ਫਲੈਕਸਾਂ ਪਾੜੀਆਂ
Ad Position 24