15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਹਵਾਲਾਤੀ ਪਾਸੋਂ 50 ਗ੍ਰਾਮ ਹੈਰੋਇਨ ਬਰਾਮਦ

ਬਠਿੰਡਾ, 15 ਅਕਤੂਬਰ (ਵੀਰਪਾਲ ਸਿੰਘ)- ਕੇਂਦਰੀ ਜੇਲ੍ਹ ਬਠਿੰਡਾ ਵਿਚ ਬੰਦ ਹਵਾਲਾਤੀ ਪਾਸੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਗੁਰਪ੍ਰੀਤ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕੇਂਦਰੀ ਜੇਲ੍ਹ ਬਠਿੰਡਾ ਦੇ ਸਹਾਇਕ ਸੁਪਰਡੈਂਟ ਲਕਸ਼ਦੀਪ ਕੌਰ ਵਲੋਂ ਜੇਲ੍ਹ ਵਿਚ ਬੰਦ ਹਵਾਲਾਤੀਆਂ ਦੀ ਤਲਾਸ਼ੀ ਕਰਨ ਉਪਰੰਤ 1 ਹਵਾਲਾਤੀ ਪਾਸੋਂ 50 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ ਹੈ।

Ad Position 21
No active advertisement
ਅਜੀਤ ਡੈਸਕ 16-10-2026
ਬਠਿੰਡਾ, 15 ਅਕਤੂਬਰ (ਵੀਰਪਾਲ ਸਿੰਘ)- ਕੇਂਦਰੀ ਜੇਲ੍ਹ ਬਠਿੰਡਾ ਵਿਚ ਬੰਦ ਹਵਾਲਾਤੀ ਪਾਸੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਗੁਰਪ੍ਰੀਤ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕੇਂਦਰੀ ਜੇਲ੍ਹ ਬਠਿੰਡਾ ਦੇ ਸਹਾਇਕ ਸੁਪਰਡੈਂਟ ਲਕਸ਼ਦੀਪ ਕੌਰ ਵਲੋਂ ਜੇਲ੍ਹ ਵਿਚ ਬੰਦ ਹਵਾਲਾਤੀਆਂ ਦੀ ਤਲਾਸ਼ੀ ਕਰਨ ਉਪਰੰਤ 1 ਹਵਾਲਾਤੀ ਪਾਸੋਂ 50 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ ਹੈ। ਪੁਲਿਸ ਅਨੁਸਾਰ ਉਕਤ ਹਵਾਲਾਤੀ ਦੀ ਪਹਿਚਾਣ ਅਮਨਦੀਪ ਸਿੰਘ ਵਾਸੀ ਪਿੰਡ ਗੰਗਾ ਜ਼ਿਲ੍ਹਾ ਬਠਿੰਡਾ ਵਜੋਂ ਹੋਈ ਹੈ। ਜਿਸ ‘ਤੇ ਥਾਣਾ ਕੈਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ।
Ad Position 22
No active advertisement
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਨੂੰ ਲੈ ਕੇ ‘ਖੰਡਾ ਚੌਕ’ ’ਚ ਲੱਗੇ ਨਾਅਰੇ * ਰੋਸ ਧਰਨੇ ’ਚ ਵਿਸ਼ਾਲ ਇਕੱਠ * ਬਾਜ਼ਾਰ, ਨਿੱਜ... ਅਗਲੀ ਖ਼ਬਰ ‘ਪਰਵਿੰਦਰ ਸਿੰਘ ਝੋਟਾ ਕਤਲ ਕਾਂਡ’ ਵੱਖ-ਵੱਖ ਥਾਵਾਂ ’ਤੇ ਲੋਕਾਂ ਵਲੋਂ ਜ਼ੋਰਦਾਰ ਰੋਸ ਵਿਖਾਵੇ ਪੰਜਾਬ ਬੰਦ ਦੇ ਸੱਦੇ ਤਹਿਤ...
Ad Position 24