16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਸੜਕ ਹਾਦਸਿਆਂ ਵਿਚ ਤਿੰਨ ਨੌਜਵਾਨ ਗੰਭੀਰ ਜ਼ਖ਼ਮੀ

ਬਠਿੰਡਾ, 16 ਅਕਤੂਬਰ (ਅਵਤਾਰ ਸਿੰਘ ਕੈਂਥ)-ਸਥਾਨਕ ਬਠਿੰਡਾ ਮਲੋਟ ਰੋਡ ’ਤੇ ਅੰਬੂਜ਼ਾ ਸੀਮੈਂਟ ਫੈਕਟਰੀ ਨੇੜੇ ਦੋ ਮੋਟਰ ਸਾਈਕਲਾਂ ਦੀ ਆਪਸ ਵਿਚ ਟੱਕਰ ਹੋ ਗਈ, ਜਿਸ ਵਿਚ ਦੋਵੇਂ ਮੋਟਰ ਸਾਈਕਲਾਂ ’ਤੇ ਸਵਾਰ ਤਿੰਨ ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਸਹਾਰਾ ਐਂਬੂਲੈਂਸ ਨਾਲ ਹਾਦਸੇ ਵਾਲੀ ਥਾਂ ’ਤੇ ਪਹੁੰਚੀ।

Ad Position 21
No active advertisement
ਅਜੀਤ ਡੈਸਕ 17-10-2026
ਬਠਿੰਡਾ, 16 ਅਕਤੂਬਰ (ਅਵਤਾਰ ਸਿੰਘ ਕੈਂਥ)-ਸਥਾਨਕ ਬਠਿੰਡਾ ਮਲੋਟ ਰੋਡ ’ਤੇ ਅੰਬੂਜ਼ਾ ਸੀਮੈਂਟ ਫੈਕਟਰੀ ਨੇੜੇ ਦੋ ਮੋਟਰ ਸਾਈਕਲਾਂ ਦੀ ਆਪਸ ਵਿਚ ਟੱਕਰ ਹੋ ਗਈ, ਜਿਸ ਵਿਚ ਦੋਵੇਂ ਮੋਟਰ ਸਾਈਕਲਾਂ ’ਤੇ ਸਵਾਰ ਤਿੰਨ ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਦੀ ਸਹਾਰਾ ਐਂਬੂਲੈਂਸ ਨਾਲ ਹਾਦਸੇ ਵਾਲੀ ਥਾਂ ’ਤੇ ਪਹੁੰਚੀ। ਜ਼ਖਮੀ ਮੋਟਰ ਸਾਈਕਲ ਸਵਾਰਾਂ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਲਿਜਾਇਆ ਗਿਆ। ਜ਼ਖਮੀ ਮੋਟਰ ਸਾਈਕਲ ਸਵਾਰਾਂ ਦੀ ਪਹਿਚਾਣ ਲਵਪ੍ਰੀਤ ਸਿੰਘ (19) ਵਾਸੀ ਚੱਠੇਆਣਾ, ਗੁਰਸ਼ਾਲ ਸਿੰਘ (22) ਵਾਸੀ ਕੋਟਲੀ ਅਬਲੂ, ਅਨਮੋਲ (18) ਵਾਸੀ ਕੋਟਲੀ ਅਬਲੂ ਵਜੋਂ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਸੁਖਜੀਤ ਸਿੰਘ ਰਾਏਖਾਨਾ ਨੇ ਜ਼ਿਲ੍ਹਾ ਸਪੋਰਟਸ ਸੈਕ੍ਰੇਟਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਅਗਲੀ ਖ਼ਬਰ ਸਾਹਿਤ ਸੱਭਿਆਚਾਰ ਮੰਚ ਬਠਿੰਡਾ ਦਾ ਸਾਲਾਨਾ ਸਮਾਗਮ ਕੱਲ੍ਹ ਨੂੰ
Ad Position 24