18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ - ਡਿੱਖ

ਬਠਿੰਡਾ, 17 ਅਕਤੂੂਬਰ (ਸੱਤਪਾਲ ਸਿੰਘ ਸਿਵੀਆਂ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਉਪ-ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਭੁੱਚੋ ਦੇ ਕੋਆਰਡੀਨੇਟਰ ਦੀਵਾਨ ਸਿੰਘ ਡਿੱਖ ਨੇ ਨਸ਼ਿਆਂ ਖਿਲਾਫ਼ ਲੜਦਿਆਂ ਕੁਰਬਾਨੀ ਦੇਣ ਵਾਲੇ ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਨਿੰਦਾ ਕਰਦਿਆਂ ਮੰਗ ਕੀਤੀ ਹੈ ਕਿ ਉਸ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਪੰਜਾਬ ਲਈ ਗੰਭੀਰ ਚੁਣੌਤੀ ਬਣਦੀ ਜਾ ਰਹੀ ਹੈ, ਜਿਸ ਵਿਰੁੱਧ ਲੜਨ ਵਾਲਿਆਂ ਨਾਲ ਜੁੜੇ ਮਾਮਲਿਆਂ ਨੂੰ ਗੰਭੀਰਤਾ ਨਾਲ ਨਜਿੱਠਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਪਰ ਪੰਜਾਬ ਦਾ ਜੋ ਨੌਜਵਾਨ ਨਸ਼ਿਆਂ ਦੇ ਖਿਲਾਫ਼ ਮੁਹਿੰਮ ਚਲਾਉਂਦਾ ਹੈ, ਉਸ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ ਜਾਂਦਾ ਹੈ।

Ad Position 21
No active advertisement
ਅਜੀਤ ਡੈਸਕ 18-10-2026
ਬਠਿੰਡਾ, 17 ਅਕਤੂੂਬਰ (ਸੱਤਪਾਲ ਸਿੰਘ ਸਿਵੀਆਂ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਉਪ-ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਭੁੱਚੋ ਦੇ ਕੋਆਰਡੀਨੇਟਰ ਦੀਵਾਨ ਸਿੰਘ ਡਿੱਖ ਨੇ ਨਸ਼ਿਆਂ ਖਿਲਾਫ਼ ਲੜਦਿਆਂ ਕੁਰਬਾਨੀ ਦੇਣ ਵਾਲੇ ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਸਖ਼ਤ ਨਿੰਦਾ ਕਰਦਿਆਂ ਮੰਗ ਕੀਤੀ ਹੈ ਕਿ ਉਸ ਦੇ ਕਾਤਲਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਪੰਜਾਬ ਲਈ ਗੰਭੀਰ ਚੁਣੌਤੀ ਬਣਦੀ ਜਾ ਰਹੀ ਹੈ, ਜਿਸ ਵਿਰੁੱਧ ਲੜਨ ਵਾਲਿਆਂ ਨਾਲ ਜੁੜੇ ਮਾਮਲਿਆਂ ਨੂੰ ਗੰਭੀਰਤਾ ਨਾਲ ਨਜਿੱਠਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਪਰ ਪੰਜਾਬ ਦਾ ਜੋ ਨੌਜਵਾਨ ਨਸ਼ਿਆਂ ਦੇ ਖਿਲਾਫ਼ ਮੁਹਿੰਮ ਚਲਾਉਂਦਾ ਹੈ, ਉਸ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ ਜਾਂਦਾ ਹੈ। ਦੀਵਾਨ ਸਿੰਘ ਡਿੱਖ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਜਾਂਚ ਕਿਸੇ ਕੇਂਦਰੀ ਏਜੰਸੀ ਤੋਂ ਕਰਵਾਈ ਜਾਵੇ ਅਤੇ ਉਸ ਦੇ ਕਤਲ ਤੇ ਨਸ਼ੇ ਦੇ ਧੰਦੇ ਨਾਲ ਜੁੜੇ ਲੋਕਾਂ ਦੇ ਚਿਹਰੇ ਨਸ਼ਰ ਕੀਤੇ ਜਾਣ। 17ਬੀਟੀਡੀ16 ਦੀਵਾਨ ਸਿੰਘ ਡਿੱਖ
Ad Position 22
No active advertisement
ਪਿਛਲੀ ਖ਼ਬਰ ਗੜੇਮਾਰੀ ਨਾਲ 1600 ਏਕੜ ਝੋਨੇ ਦੀ ਫ਼ਸਲ ਤਬਾਹ ਕਿਸਾਨਾਂ ਨੇ ਆਰ - ਪਾਰ ਦੀ ਲੜਾਈ ਦਾ ਕੀਤਾ ਐਲਾਨ ਅਗਲੀ ਖ਼ਬਰ ਆਪ’ ਦੇ ਵਿਹੜੇ ਤੱਕ ਪੁੱਜਿਆ ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ਦਾ ‘ਸੇਕ’
Ad Position 24