17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸੁਰਿੰਦਰ ਬਿੱਟੂ ‘ ਆਪ ’ ਦੇ ਐੱਸ . ਸੀ . ਵਿੰਗ ਪੰਜਾਬ ਦੇ ਸੂਬਾਈ ਜੁਆਇੰਟ ਸਕੱਤਰ ਨਿਯੁਕਤ

ਮਹਿਮਾ ਸਰਜਾ, 17 ਅਕਤੂਬਰ (ਬਲਦੇਵ ਸੰਧੂ)- ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵਲੋਂ ਪਾਰਟੀ ਆਗੂ ਅਤੇ ਮਾਰਕੀਟ ਕਮੇਟੀ ਨਥਾਣਾ ਦੇ ਚੇਅਰਮੈਨ ਸੁਰਿੰਦਰ ਸਿੰਘ ਬਿੱਟੂ ਵਾਸੀ ਮਹਿਮਾ ਸਰਜਾ ‘ਤੇ ਭਰੋਸਾ ਪ੍ਰਗਟਾਉਂਦਿਆਂ ਉਨ੍ਹਾਂ ਨੂੰ ਐੱਸ. ਸੀ.

Ad Position 21
No active advertisement
ਅਜੀਤ ਡੈਸਕ 18-10-2026
ਮਹਿਮਾ ਸਰਜਾ, 17 ਅਕਤੂਬਰ (ਬਲਦੇਵ ਸੰਧੂ)- ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵਲੋਂ ਪਾਰਟੀ ਆਗੂ ਅਤੇ ਮਾਰਕੀਟ ਕਮੇਟੀ ਨਥਾਣਾ ਦੇ ਚੇਅਰਮੈਨ ਸੁਰਿੰਦਰ ਸਿੰਘ ਬਿੱਟੂ ਵਾਸੀ ਮਹਿਮਾ ਸਰਜਾ ‘ਤੇ ਭਰੋਸਾ ਪ੍ਰਗਟਾਉਂਦਿਆਂ ਉਨ੍ਹਾਂ ਨੂੰ ਐੱਸ.ਸੀ. ਵਿੰਗ ਪੰਜਾਬ ਦਾ ਸੂਬਾਈ ਜੁਆਇੰਟ ਸਕੱਤਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਇਸ ਨਵੀਂ ਜ਼ਿੰਮੇਵਾਰੀ ਨਾਲ ਇਲਾਕੇ ਦੇ ‘ਆਪ’ ਵਰਕਰਾਂ ਅਤੇ ਸਮਰਥਕਾਂ ’ਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ । ਜ਼ਿਕਰਯੋਗ ਹੈ ਕਿ ਸੁਰਿੰਦਰ ਸਿੰਘ ਬਿੱਟੂ ਪਾਰਟੀ ਵਲੋਂ ਮਾਰਕੀਟ ਕਮੇਟੀ ਨਥਾਣਾ ਦੇ ਚੇਅਰਮੈਨ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਇਸ ਤੋਂ ਪਹਿਲਾਂ ਉਹ ਬਠਿੰਡਾ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਉਪ ਚੇਅਰਮੈਨ ਵਜੋਂ ਵੀ ਆਪਣੀ ਸਿਆਸੀ ਭੂਮਿਕਾ ਨਿਭਾਅ ਚੁੱਕੇ ਹਨ। 17ਬੀਟੀਡੀ09 ਸੁਰਿੰਦਰ ਬਿੱਟੂ।
Ad Position 22
No active advertisement
ਪਿਛਲੀ ਖ਼ਬਰ ਝੋਟੇ ਦੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ– ਜਥੇਦਾਰ ਬਘੌਰਾ ਅਗਲੀ ਖ਼ਬਰ ਕੁੜੀਆਂ ਪ੍ਰਤੀ ਸਮਾਜ ਦੀ ਪੁਰਾਣੀ ਅਤੇ ਨਵੀਂ ਸੋਚ ਦੇ ਟਕਰਾਅ ਦੀ ਕਹਾਣੀ ਹੈ ਫ਼ਿਲਮ ‘ਥਾਪੀ’
Ad Position 24