18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਸਿੰਗਲਾ ਪਰਿਵਾਰ ਨੂੰ ਸਦਮਾ, ਮਾਤਾ ਕੁਸ਼ੱਲਿਆ ਦੇਵੀ ਦਾ ਦਿਹਾਂਤ

ਮਹਿਰਾਜ, 18 ਅਕਤੂਬਰ (ਸੁਖਪਾਲ ਮਹਿਰਾਜ)- ਨਗਰ ਮਹਿਰਾਜ ਦੇ ਸਿੰਗਲਾ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਹੈਪੀ ਸਿੰਗਲਾ, ਰਾਜੇਸ਼ ਸਿੰਗਲਾ ਅਤੇ ਸੰਜੀਵ ਸਿੰਗਲਾ ਦੀ ਸਤਿਕਾਰਯੋਗ ਮਾਤਾ ਕੁਸ਼ੱਲਿਆ (90) ਦੇਵੀ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਇਲਾਕੇ ’ਚ ਸੋਗ ਦੀ ਲਹਿਰ ਫੈਲ ਗਈ।

Ad Position 21
No active advertisement
ਵੱਖ-ਵੱਖ ਸਿਆਸੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਵਲੋਂ ਦੁੱਖ ਦਾ ਪ੍ਰਗਟਾਵਾ 19-10-2026
ਮਹਿਰਾਜ, 18 ਅਕਤੂਬਰ (ਸੁਖਪਾਲ ਮਹਿਰਾਜ)- ਨਗਰ ਮਹਿਰਾਜ ਦੇ ਸਿੰਗਲਾ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਹੈਪੀ ਸਿੰਗਲਾ, ਰਾਜੇਸ਼ ਸਿੰਗਲਾ ਅਤੇ ਸੰਜੀਵ ਸਿੰਗਲਾ ਦੀ ਸਤਿਕਾਰਯੋਗ ਮਾਤਾ ਕੁਸ਼ੱਲਿਆ (90) ਦੇਵੀ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਹੀ ਇਲਾਕੇ ’ਚ ਸੋਗ ਦੀ ਲਹਿਰ ਫੈਲ ਗਈ। ਮਾਤਾ ਕੁਸ਼ੱਲਿਆ ਦੇਵੀ ਦੇ ਦਿਹਾਂਤ ‘ਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ, ਸਮਾਜ ਸੇਵੀਆਂ, ਇਲਾਕੇ ਦੇ ਕਲੱਬਾਂ, ਲੋਹ ਟਿੱਲਾ ਬਾਬਾ ਰੂਪ ਰਾਮ ਪ੍ਰਬੰਧਕ ਕਮੇਟੀ, ਵੱਖ-ਵੱਖ ਕਿਸਾਨ ਜਥੇਬੰਦੀਆਂ ਅਤੇ ਮੁੱਖ ਕੋਟਲੀ ਬਾਜ਼ਾਰ ਦੇ ਸਮੂਹ ਦੁਕਾਨਦਾਰਾਂ ਵਲੋਂ ਸਿੰਗਲਾ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਨੇ ਵਿੱਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਿਆਂ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਭੋਜਨ ਦਿਵਸ ਮੌਕੇ ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਸੈਮੀਨਾਰ ਅਤੇ ਪੋਸਟਰ ਪ੍ਰਦਰਸ਼ਨੀ ਅਗਲੀ ਖ਼ਬਰ ਮਾਨਸਾ ਕਲਾਂ ’ਚ ਵੱਖ-ਵੱਖ ਪਾਰਟੀਆਂ ਛੱਡ ਕੇ ਲੋਕ ਅਕਾਲੀ ਦਲ (ਬ) ’ਚ ਸ਼ਾਮਿਲ
Ad Position 24