19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਦੁਸਹਿਰੇ ਦੀਆਂ ਤਿਆਰੀਆਂ ਨੂੰ ਲੈ ਕੇ ਬਣਾਏ ਜਾ ਰਹੇ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ

ਰਾਮਾਂ ਮੰਡੀ, 19 ਅਕਤੂਬਰ (ਤਰਸੇਮ ਸਿੰਗਲਾ)- ਸਥਾਨਕ ਸ੍ਰੀ ਰਾਮ ਨਾਟਕ ਕਲੱਬ ਵਲੋਂ 20 ਅਕਤੂਬਰ ਨੂੰ ਧੂਮਧਾਮ ਨਾਲ ਦਸਹਿਰਾ ਪਸ਼ੂ ਮੇਲਾ ਗਰਾਉਂਡ ਰਾਮਾਂ ਮੰਡੀ ਵਿਖੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਦਸਹਿਰੇ ਦੀਆਂ ਤਿਆਰੀਆਂ ਨੂੰ ਲੈ ਕੇ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਬਣਾਏ ਜਾ ਰਹੇ ਹਨ।

Ad Position 21
No active advertisement
ਅਜੀਤ ਡੈਸਕ 20-10-2026
ਰਾਮਾਂ ਮੰਡੀ, 19 ਅਕਤੂਬਰ (ਤਰਸੇਮ ਸਿੰਗਲਾ)- ਸਥਾਨਕ ਸ੍ਰੀ ਰਾਮ ਨਾਟਕ ਕਲੱਬ ਵਲੋਂ 20 ਅਕਤੂਬਰ ਨੂੰ ਧੂਮਧਾਮ ਨਾਲ ਦਸਹਿਰਾ ਪਸ਼ੂ ਮੇਲਾ ਗਰਾਉਂਡ ਰਾਮਾਂ ਮੰਡੀ ਵਿਖੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਦਸਹਿਰੇ ਦੀਆਂ ਤਿਆਰੀਆਂ ਨੂੰ ਲੈ ਕੇ ਰਾਵਣ, ਮੇਘਨਾਥ ਅਤੇ ਕੁੰਭਕਰਨ ਦੇ ਪੁਤਲੇ ਬਣਾਏ ਜਾ ਰਹੇ ਹਨ। ਪੁਤਲੇ ਬਣਾ ਰਹੇ ਕਾਰੀਗਰਾਂ ਨੇ ਦੱਸਿਆ ਕਿ ਪੁਤਲੇ ਬਣਾਉਣ ਲਈ ਉਨ੍ਹਾਂ ਨੂੰ ਇੱਕ ਹਫ਼ਤੇ ਦਾ ਸਮਾਂ ਲੱਗਿਆ ਹੈ। ਕਲੱਬ ਦੇ ਮੈਂਬਰ ਪ੍ਰਧਾਨ ਐਡਵੋਕੇਟ ਰੋਹਿਤ ਗਰਗ, ਕੈਸ਼ੀਅਰ ਵਿੱ ਕੀ ਮਹੇਸ਼ਵਰੀ ਅਤੇ ਵਿਕਰਮ ਸਿੰਗਲਾ ਨੇ ਦੱਸਿਆ ਕਿ ਅੱਜ ਮੰਗਲਵਾਰ ਨੂੰ ਰਾਮਲੀਲ੍ਹਾ ਦੇ ਕਲਾਕਾਰਾਂ ਸ੍ਰੀ ਰਾਮ, ਲਕਸ਼ਮਣ ਸਮੇਤ ਹੋਰ ਕਲਾਕਾਰਾਂ ਵਲੋਂ ਰੱਥਾਂ ਵਿਚ ਸਵਾਰ ਹੋ ਕੇ ਬਾਜ਼ਾਰਾਂ ਵਿਚ ਸ਼ੋਭਾ ਯਾਤਰਾ ਕੱਢੀ ਜਾਵੇਗੀ ਅਤੇ ਸ਼ਾਮ ਨੂੰ ਉਕਤ ਪੁਤਲਿਆਂ ਨੂੰ ਅਗਨੀ ਦਿੱਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ 11.65 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਗੜੇਮਾਰੀ ਨਾਲ ਖਰਾਬ ਹੋਈਆਂ ਫਸਲਾਂ ਦਾ ਜਾਇਜ਼ਾ ਲੈਣ ਪੁੱਜੇ ਸ਼ੂਗਰਫੈੱਡ ਪੰਜਾਬ ਦੇ ਚੇਅਰਮੈਨ
Ad Position 24