10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਸਰਕਾਰੀ ਸਕੂਲ ਬੀਬੀਵਾਲਾ ਵਿਖੇ ਐਡੀਸ਼ਨਲ ਕਲਾਸ ਰੂਮ ਦਾ ਉਦਘਾਟਨ

ਨਥਾਣਾ, 10 ਨਵੰਬਰ (ਗੁਰਦਰਸ਼ਨ ਲੁੱਧੜ): ਸਰਕਾਰੀ ਹਾਈ ਸਕੂਲ ਬੀਬੀਵਾਲਾ ਵਿਖੇ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਮਾਗਮ ਕਰਵਾਇਆ ਗਿਆ, ਜਿਸ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਕਾਰ ਸਿੰਘ ਭੋਖੜਾ ਮੁੱਖ ਮਹਿਮਾਨ ਵਜੋਂ ਉਚੇਚੇ ਤੌਰ ’ਤੇ ਸ਼ਾਮਿਲ ਹੋਏ। ਇਸ ਸਮਾਗਮ ਸ਼ੁਰੂਆਤ ਮੌਕੇ ਮੁੱਖ ਮਹਿਮਾਨ ਵਲੋਂ ਸਕੂਲ ਦੇ ਐਡੀਸ਼ਨਲ ਕਲਾਸ ਰੂਮ ਦਾ ਉਦਘਾਟਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 11-11-2026
ਨਥਾਣਾ, 10 ਨਵੰਬਰ (ਗੁਰਦਰਸ਼ਨ ਲੁੱਧੜ): ਸਰਕਾਰੀ ਹਾਈ ਸਕੂਲ ਬੀਬੀਵਾਲਾ ਵਿਖੇ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਮਾਗਮ ਕਰਵਾਇਆ ਗਿਆ, ਜਿਸ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਲਕਾਰ ਸਿੰਘ ਭੋਖੜਾ ਮੁੱਖ ਮਹਿਮਾਨ ਵਜੋਂ ਉਚੇਚੇ ਤੌਰ ’ਤੇ ਸ਼ਾਮਿਲ ਹੋਏ। ਇਸ ਸਮਾਗਮ ਸ਼ੁਰੂਆਤ ਮੌਕੇ ਮੁੱਖ ਮਹਿਮਾਨ ਵਲੋਂ ਸਕੂਲ ਦੇ ਐਡੀਸ਼ਨਲ ਕਲਾਸ ਰੂਮ ਦਾ ਉਦਘਾਟਨ ਕੀਤਾ ਗਿਆ। ਸਰਕਾਰੀ ਸਕੂਲ ਦੇ ਮੁੱਖ ਅਧਿਆਪਕ ਸੰਜੀਵ ਕੁਮਾਰ ਵਲੋਂ ਸਕੂਲ ਦੇ ਵਿਦਿਆਰਥੀਆਂ ਦੁਆਰਾ ਵਿੱਦਿਆ ਦੇ ਖੇਤਰ ਵਿਚ ਕੀਤੀਆਂ ਪ੍ਰਾਪਤੀਆਂ ਬਾਰੇ ਦੱਸਿਆ ਗਿਆ। ਸਕੂਲ ਮੁਖੀ ਨੇ ਮੁੱਖ ਮਹਿਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਐਡੀਸ਼ਨਲ ਕਲਾਸ ਰੂਮ ਬਣਨ ਉਪਰੰਤ ਸਕੂਲ ਵਿਚ ਵਿਦਿਆਰਥੀਆਂ ਲਈ ਵਿੱਦਿਆ ਪ੍ਰਾਪਤੀ ਵਾਸਤੇ ਵਿਸ਼ੇਸ਼ ਸੁਵਿਧਾ ਹਾਸਲ ਹੋ ਸਕੇਗੀ। ਮੁੱਖ ਮਹਿਮਾਨ ਬਲਕਾਰ ਸਿੰਘ ਭੋਖੜਾ ਨੇ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਿੱਖਿਆ ਢਾਂਚੇ ਵਿਚ ਵਿਆਪਕ ਸੁਧਾਰ ਲਿਆਂਦਾ ਗਿਆ ਹੈ ਅਤੇ ਪੰਜਾਬ ਸਰਕਾਰ ਵਲੋਂ ਸਿਹਤ ਅਤੇ ਸਿੱਖਿਆ ਸਹੂਲਤਾਂ ਨੂੰ ਪਹਿਲ ਦੇ ਅਧਾਰ ’ਤੇ ਤਰਜੀਹ ਦਿੱਤੀ ਜਾ ਰਹੀ ਹੈ। ਸਕੂਲ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵਲੋਂ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਈ.ਵੀ.ਐਮਜ਼. ਅਤੇ ਵੀ.ਵੀ.ਪੀ.ਏ.ਟੀ. ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਕੱਲ੍ਹ ਤੋਂ ਅਗਲੀ ਖ਼ਬਰ ਮੁਲਾਜ਼ਮ ਵਿੰਗ ਦੇ ਸੂਬਾ ਪ੍ਰਧਾਨ ਪ੍ਰਿਸੀਪਲ ਪ੍ਰੇਮ ਕੁਮਾਰ ਨੂੰ ਸਦਮਾ -ਭਰਾ ਦਾ ਦਿਹਾਂਤ
Ad Position 24