11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਰੌਇਲ ਕਾਲਜ ਬੋੜਾਵਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ’ਤੇ ਸੈਮੀਨਾਰ ਅੱਜ

ਬੁਢਲਾਡਾ, 11 ਨਵੰਬਰ (ਮਨਚੰਦਾ)- ਭਾਰਤ ਸਰਕਾਰ ਦੇ ਸੱਭਿਆਚਾਰ ਮੰਤਰਾਲੇ ਅਧੀਨ ਸਾਹਿਤ ਅਕਾਦਮੀ ਵਲੋਂ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਵਰ੍ਹੇ ਨੂੰ ਸਮਰਪਿਤ ਕੌਮੀ ਸੈਮੀਨਾਰ 12 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਦਾ ਮੁੱਖ ਵਿਸ਼ਾ ਗੁਰੂ ਜੀ ਦਾ ਜੀਵਨ ਅਤੇ ਬਾਣੀ ਹੋਵੇਗਾ। ਡਾਇਰੈਕਟਰ ਡਾ.

Ad Position 21
No active advertisement
ਅਜੀਤ ਡੈਸਕ 12-11-2026
ਬੁਢਲਾਡਾ, 11 ਨਵੰਬਰ (ਮਨਚੰਦਾ)- ਭਾਰਤ ਸਰਕਾਰ ਦੇ ਸੱਭਿਆਚਾਰ ਮੰਤਰਾਲੇ ਅਧੀਨ ਸਾਹਿਤ ਅਕਾਦਮੀ ਵਲੋਂ ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਵਰ੍ਹੇ ਨੂੰ ਸਮਰਪਿਤ ਕੌਮੀ ਸੈਮੀਨਾਰ 12 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਦਾ ਮੁੱਖ ਵਿਸ਼ਾ ਗੁਰੂ ਜੀ ਦਾ ਜੀਵਨ ਅਤੇ ਬਾਣੀ ਹੋਵੇਗਾ। ਡਾਇਰੈਕਟਰ ਡਾ. ਸਰਬਜੀਤ ਕੌਰ ਸੋਹਲ ਨੇ ਦੱਸਿਆ ਕਿ ਸੈਮੀਨਾਰ ਦੀ ਸ਼ੁਰੂਆਤ ਸਵੇਰੇ 10 ਵਜੇ ਉਦਘਾਟਨੀ ਸੈਸ਼ਨ ਨਾਲ ਹੋਵੇਗੀ ਉਪਰੰਤ ਵੱਖ-ਵੱਖ ਬੁਲਾਰੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਗੁਰੂ ਜੀ ਦੇ ਜੀਵਨ ਅਤੇ ਬਾਣੀ ’ਤੇ ਚਾਨਣਾ ਪਾਉਣਗੇ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਰੋਜ਼ਗਾਰ ਬਿਊਰੋ ਵਲੋਂ ਪਿੰਡ ਅਕਲੀਆ ਵਿਖੇ ਪਲੇਸਮੈਂਟ ਕੈਂਪ ਅੱਜ ਤੇ ਕੱਲ੍ਹ ਅਗਲੀ ਖ਼ਬਰ ਨਿਸ਼ੂ ਚਾਹਿਲਾਂ ਨੇ ਕੇਂਦਰੀ ਰਾਜ ਮੰਤਰੀ ਤੋਂ ਪਿੰਡ ਕੋਟਲਾ ਸ਼ਮਸ਼ਪੁਰ ਦੇ ਓਵਰਬ੍ਰਿਜ ਦੇ ਨਾਲ ਪੈਦਲ ਲਾਂਘਾ ਬਣਾਉਣ ਦੀ ਕੀਤੀ ਮ...
Ad Position 24