12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

7.1 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਬਠਿੰਡਾ, 12 ਨਵੰਬਰ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਪਾਸੋਂ 7. 1 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 13-11-2026
ਬਠਿੰਡਾ, 12 ਨਵੰਬਰ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਪਾਸੋਂ 7.1 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਗਗਨਦੀਪ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਸਿਵਲ ਲਾਇਨ ਪੁਲਿਸ ਵਲੋਂ ਕੈਂਟ ਰਿੰਗ ਰੋਡ ਪਾਸੋਂ ਇਕ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 7.1 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ। ਪੁਲਿਸ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਲਵਪ੍ਰੀਤ ਸਿੰਘ ਵਾਸੀ ਬੇਅੰਤ ਨਗਰ ਬਠਿੰਡਾ ਵਜੋਂ ਹੋਈ ਹੈ। ਜਿਸ ’ਤੇ ਥਾਣਾ ਸਿਵਲ ਲਾਇਨ ਵਿਖੇ ਨਸ਼ਾ ਰੋਕੋ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸਾਈਬਰ ਠੱਗਾਂ ਵਲੋਂ ਬੈਂਕ ਖਾਤੇ ’ਚੋਂ ਧੋਖਾਧੜੀ ਨਾਲ ਉਡਾਏ ਸਵਾ ਲੱਖ ਰੁਪਏ ਅਗਲੀ ਖ਼ਬਰ ਗਰਭਵਤੀ ਔਰਤਾਂ ਦੀ ਮੌਤ ਦਰ ਘੱਟ ਕਰਨ ਲਈ ਐੱਮ.ਡੀ.ਆਰ. ਦੀ ਹੋਈ ਰੀਵਿਊ ਮੀਟਿੰਗ
Ad Position 24