ਬਠਿੰਡਾ ’ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਛੱਠ ਪੂਜਾ ਦਾ ਪਵਿੱਤਰ ਤਿਉਹਾਰ ਹਜ਼ਾਰਾਂ ਸ਼ਰਧਾਲੂਆਂ ਨੇ ਚੜ੍ਹਦੇ ਸੂਰਜ ਨੂੰ ਅਰਘ ਦੇ ਕੇ ਖੋਲ੍ਹਿਆ ਵਰਤ
ਬਠਿੰਡਾ, 16 ਨਵੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਸ਼ਹਿਰ ਵਿਚ ਛੱਠ ਪੂਜਾ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਸ਼ਰਧਾਲੂ ਇਕੱਠੇ ਹੋਏ।
ਹਲਕਾ ਬਠਿੰਡਾ ਸ਼ਹਿਰੀ ਕਰਨਯੋਗ ਸਿੰਘ ਰਿਆੜ ਵੱਖ-ਵੱਖ ਘਾਟਾਂ ’ਤੇ ਟੀਮ ਸਮੇਤ ਪਹੁੰਚ ਕੇ ਸ਼ਰਧਾਲੂਆਂ ਨਾਲ ਤਿਉਹਾਰ ਮਨਾਉਂਦੇ ਹੋਏ। ਤਸਵੀਰ: ਲਵਲੀ
17-11-2026