18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਮਲੋਟ ਰੋਡ ’ਤੇ ਥਰਮਲ ਝਾੜੀਆਂ ’ਚੋਂ ਨੌਜਵਾਨ ਦੀ ਲਾਸ਼ ਮਿਲੀ

ਬਠਿੰਡਾ, 18 ਨਵੰਬਰ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ ਗੰਗਾਨਗਰ ਰੇਲਵੇ ਲਾਈਨਾਂ ਅਤੇ ਥਰਮਲ ਪਲਾਂਟ ਦੀਆਂ ਝਾੜੀਆਂ ਵਿਚ ਇਕ ਲਾਸ਼ ਪਈ ਹੋਣ ਦੀ ਸੂਚਨਾ ਮਿਲਣ ‘ਤੇ ਸਹਾਰਾ ਜਨ ਸੇਵਾ ਦੀ ਟੀਮ ਵਿੱਕੀ ਕੁਮਾਰ ਦੀ ਅਗਵਾਈ ਹੇਠ ਘਟਨਾ ਸਥਾਨ ‘ਤੇ ਪਹੁੰਚੀ ਅਤੇ ਉਨ੍ਹਾਂ ਜੀਆਰਪੀ ਪੁਲਿਸ ਸਟੇਸ਼ਨ ਨੂੰ ਘਟਨਾ ਬਾਰੇ ਸੂਚਿਤ ਕੀਤਾ। ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਰੇਲਗੱਡੀ ਤੋਂ ਡਿੱਗਿਆ ਜਾਪਦਾ ਹੈ, ਮ੍ਰਿਤਕ ਦੀ ਤਲਾਸ਼ੀ ਦੌਰਾਨ 5000 ਰੁਪਏ ਨਕਦ, ਰੇਲਵੇ ਟਿਕਟ ਅਤੇ ਇੱਕ ਟੁੱਟਿਆ ਹੋਇਆ ਮੋਬਾਈਲ ਫ਼ੋਨ ਮਿਲਿਆ, ਜੋ ਕਿ ਸਹਾਰਾ ਟੀਮ ਨੇ ਪੁਲਿਸ ਨੂੰ ਸੌਂਪ ਦਿੱਤਾ।

Ad Position 21
No active advertisement
ਅਜੀਤ ਡੈਸਕ 19-11-2026
ਬਠਿੰਡਾ, 18 ਨਵੰਬਰ (ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ ਗੰਗਾਨਗਰ ਰੇਲਵੇ ਲਾਈਨਾਂ ਅਤੇ ਥਰਮਲ ਪਲਾਂਟ ਦੀਆਂ ਝਾੜੀਆਂ ਵਿਚ ਇਕ ਲਾਸ਼ ਪਈ ਹੋਣ ਦੀ ਸੂਚਨਾ ਮਿਲਣ ‘ਤੇ ਸਹਾਰਾ ਜਨ ਸੇਵਾ ਦੀ ਟੀਮ ਵਿੱਕੀ ਕੁਮਾਰ ਦੀ ਅਗਵਾਈ ਹੇਠ ਘਟਨਾ ਸਥਾਨ ‘ਤੇ ਪਹੁੰਚੀ ਅਤੇ ਉਨ੍ਹਾਂ ਜੀਆਰਪੀ ਪੁਲਿਸ ਸਟੇਸ਼ਨ ਨੂੰ ਘਟਨਾ ਬਾਰੇ ਸੂਚਿਤ ਕੀਤਾ। ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਰੇਲਗੱਡੀ ਤੋਂ ਡਿੱਗਿਆ ਜਾਪਦਾ ਹੈ, ਮ੍ਰਿਤਕ ਦੀ ਤਲਾਸ਼ੀ ਦੌਰਾਨ 5000 ਰੁਪਏ ਨਕਦ, ਰੇਲਵੇ ਟਿਕਟ ਅਤੇ ਇੱਕ ਟੁੱਟਿਆ ਹੋਇਆ ਮੋਬਾਈਲ ਫ਼ੋਨ ਮਿਲਿਆ, ਜੋ ਕਿ ਸਹਾਰਾ ਟੀਮ ਨੇ ਪੁਲਿਸ ਨੂੰ ਸੌਂਪ ਦਿੱਤਾ। ਮ੍ਰਿਤਕ ਦੇ ਕੋਲੋਂ ਪਟਿਆਲਾ ਤੋਂ ਮਲੋਟ ਜਾਣ ਵਾਲੀ ਟਿਕਟ ਮਿਲੀ , ਪ੍ਰੰਤੂ ਮ੍ਰਿਤਕ ਦੀ ਪਹਿਚਾਣ ਨਹੀ ਹੋ ਸਕੀ। ਸਹਾਰਾ ਟੀਮ ਵਿੱਕੀ ਕੁਮਾਰ ਅਤੇ ਰਾਜਿੰਦਰ ਕੁਮਾਰ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਪਹੁੰਚਾਇਆ।
Ad Position 22
No active advertisement
ਪਿਛਲੀ ਖ਼ਬਰ ਸੜਕ ’ਤੇ ਡਿੱਗੇ ਦਰੱਖਤ ਦੇ ਟਾਹਣੇ ਨਾਲ ਟਕਰਾਉਣ ਕਾਰਨ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਤਿੰਨ ਬੇਸਹਾਰਾ ਵਿਅਕਤੀਆਂ ਦਾ ਸਹਾਰਾ ਸੰਸਥਾ ਵਲੋਂ ਸਸਕਾਰ
Ad Position 24