22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਆਸ਼ਾ ਵਰਕਰਾਂ ਦੀ ਗੈਰ-ਹਾਜ਼ਰੀ ਵਿਚ ਸਿਹਤ ਵਿਭਾਗ ਦੀ ਟੀਮ ਨਾਲ ਆਂਗਣਵਾੜੀ ਵਰਕਰਾਂ ਨੇ ਪਿਲਾਈਆਂ ਪੋਲੀਓ ਰੋਕੂ ਬੂੰਦਾਂ

ਸੀਂਗੋ ਮੰਡੀ, 22 ਨਵੰਬਰ (ਲੱਕਵਿਦਰ ਸ਼ਰਮਾ)- ਦੇਸ਼ ਵਿਚ ਪੋਲੀਓ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਅੱਜ ਸਮੁੱਚੇ ਪੰਜਾਬ ਵਾਂਗ ਕਸਬੇ ਦੇ ਵੱਖ ਵੱਖ ਪਿੰਡਾਂ ਵਿਚ ਪੋਲੀਓ ਦੀਆਂ ਬੂੰਦਾਂ ਸਰਕਲ ਸੁਪਰਵਾਈਜ਼ਰਾਂ ਦੀ ਅਗਵਾਈ ਹੇਠ ਪਲਾਈਆਂ ਗਈਆਂ ਜਿਨ੍ਹਾਂ ਦੀਆਂ ਡਿਊਟੀਆਂ ਸਰਕਲ ਸੁਪਰਵਾਈਜ਼ਰ ਮੈਡਮ ਪਰਮਪਾਲ ਕੌਰ, ਸੁਖਪਾਲ ਕੌਰ, ਅਮਨਦੀਪ ਕੌਰ, ਪਰਮਜੀਤ ਕੌਰ, ਸਿਮਰਜੀਤ ਕੌਰ ਨੇ ਆਸ਼ਾ ਵਰਕਰਾਂ ਦੀ ਧਰਨੇ ਤੇ ਜਾਣ ਤੋਂ ਬਾਅਦ ਸਿਹਤ ਵਿਭਾਗ ਦੇ ਨਾਲ ਆਂਗਣਵਾੜੀ ਵਰਕਰਾਂ ਤੇ ਹੈਲਪਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਜਿਸ ਸਬੰਧੀ ਸਿਹਤ ਵਿਭਾਗ ਦੀ ਸੁਪਰਵਾਈਜ਼ਰ ਕਮਲਜੀਤ ਕੌਰ ਤੇ ਅਮਰਜੀਤ ਕੌਰ ਏ ਐਨ ਐਮ ਨੇ ਦੱਸਿਆ ਕਿ ਅੱਜ ਆਂਗਣਵਾੜੀ ਕੇਂਦਰਾਂ ਤੇ ਜਨਤਕ ਥਾਵਾਂ ‘ਤੇ ਪੋਲੀਓ ਬੂਥ ਕੇਂਦਰ ਬਣਾਏ ਗਏ ਹਨ ਜਿਨ੍ਹਾਂ ਤੇ 0-5 ਸਾਲ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਲਾਈਆਂ ਗਈਆਂ ਜੋ ਕਿ 24 ਨਵੰਬਰ ਤੱਕ ਪਲਾਈਆਂ ਜਾਣਗੀਆਂ ਜਿਨ੍ਹਾਂ ਨੂੰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਘਰ ਘਰ ਜਾ ਕੇ ਵੀ ਪੋਲਿਓ ਬੂੰਦਾਂ ਪਿਲਾਉਣਗੀਆਂ ਜਿਸ ਲਈ ਉਨ੍ਹਾਂ ਲੋਕਾਂ ਨੂੰ ਆਪਣੇ ਨਿਕੜਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦੀ ਅਪੀਲ ਕੀਤੀ। ਇਸ ਮੌਕੇ ਪਰਮਜੀਤ ਕੌਰ, ਗੁਰਵਿੰਦਰ ਕੌਰ, ਮੀਨਾਕਸ਼ੀ, ਵੀਰਪਾਲ ਕੌਰ, ਬਲਵੰਤ ਕੌਰ, ਸੁਰੇਸ਼ ਰਾਣੀ, ਪੁਰਸ਼ੋਤਮ ਰਾਣੀ, ਰੀਨਾ ਰਾਣੀ, ਜਸਵੰਤ ਕੌਰ, ਸੁਖਵਿੰਦਰ ਕੌਰ, ਸ਼ਵਾਨੀ ਸ਼ਰਮਾ, ਸਤਪਾਲ ਕੌਰ ਸਮੇਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ।

Ad Position 21
No active advertisement
ਅਜੀਤ ਡੈਸਕ 23-11-2026
ਸੀਂਗੋ ਮੰਡੀ, 22 ਨਵੰਬਰ (ਲੱਕਵਿਦਰ ਸ਼ਰਮਾ)- ਦੇਸ਼ ਵਿਚ ਪੋਲੀਓ ਨੂੰ ਖ਼ਤਮ ਕਰਨ ਦੇ ਮਕਸਦ ਨਾਲ ਅੱਜ ਸਮੁੱਚੇ ਪੰਜਾਬ ਵਾਂਗ ਕਸਬੇ ਦੇ ਵੱਖ ਵੱਖ ਪਿੰਡਾਂ ਵਿਚ ਪੋਲੀਓ ਦੀਆਂ ਬੂੰਦਾਂ ਸਰਕਲ ਸੁਪਰਵਾਈਜ਼ਰਾਂ ਦੀ ਅਗਵਾਈ ਹੇਠ ਪਲਾਈਆਂ ਗਈਆਂ ਜਿਨ੍ਹਾਂ ਦੀਆਂ ਡਿਊਟੀਆਂ ਸਰਕਲ ਸੁਪਰਵਾਈਜ਼ਰ ਮੈਡਮ ਪਰਮਪਾਲ ਕੌਰ, ਸੁਖਪਾਲ ਕੌਰ, ਅਮਨਦੀਪ ਕੌਰ, ਪਰਮਜੀਤ ਕੌਰ, ਸਿਮਰਜੀਤ ਕੌਰ ਨੇ ਆਸ਼ਾ ਵਰਕਰਾਂ ਦੀ ਧਰਨੇ ਤੇ ਜਾਣ ਤੋਂ ਬਾਅਦ ਸਿਹਤ ਵਿਭਾਗ ਦੇ ਨਾਲ ਆਂਗਣਵਾੜੀ ਵਰਕਰਾਂ ਤੇ ਹੈਲਪਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਜਿਸ ਸਬੰਧੀ ਸਿਹਤ ਵਿਭਾਗ ਦੀ ਸੁਪਰਵਾਈਜ਼ਰ ਕਮਲਜੀਤ ਕੌਰ ਤੇ ਅਮਰਜੀਤ ਕੌਰ ਏ ਐਨ ਐਮ ਨੇ ਦੱਸਿਆ ਕਿ ਅੱਜ ਆਂਗਣਵਾੜੀ ਕੇਂਦਰਾਂ ਤੇ ਜਨਤਕ ਥਾਵਾਂ ‘ਤੇ ਪੋਲੀਓ ਬੂਥ ਕੇਂਦਰ ਬਣਾਏ ਗਏ ਹਨ ਜਿਨ੍ਹਾਂ ਤੇ 0-5 ਸਾਲ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਲਾਈਆਂ ਗਈਆਂ ਜੋ ਕਿ 24 ਨਵੰਬਰ ਤੱਕ ਪਲਾਈਆਂ ਜਾਣਗੀਆਂ ਜਿਨ੍ਹਾਂ ਨੂੰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਘਰ ਘਰ ਜਾ ਕੇ ਵੀ ਪੋਲਿਓ ਬੂੰਦਾਂ ਪਿਲਾਉਣਗੀਆਂ ਜਿਸ ਲਈ ਉਨ੍ਹਾਂ ਲੋਕਾਂ ਨੂੰ ਆਪਣੇ ਨਿਕੜਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦੀ ਅਪੀਲ ਕੀਤੀ। ਇਸ ਮੌਕੇ ਪਰਮਜੀਤ ਕੌਰ, ਗੁਰਵਿੰਦਰ ਕੌਰ, ਮੀਨਾਕਸ਼ੀ, ਵੀਰਪਾਲ ਕੌਰ, ਬਲਵੰਤ ਕੌਰ, ਸੁਰੇਸ਼ ਰਾਣੀ, ਪੁਰਸ਼ੋਤਮ ਰਾਣੀ, ਰੀਨਾ ਰਾਣੀ, ਜਸਵੰਤ ਕੌਰ, ਸੁਖਵਿੰਦਰ ਕੌਰ, ਸ਼ਵਾਨੀ ਸ਼ਰਮਾ, ਸਤਪਾਲ ਕੌਰ ਸਮੇਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ। ਦੱਸਣਾ ਬਣਦਾ ਹੈ ਕਿ ਆਸ਼ਾ ਵਰਕਰਾਂ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ਤੇ ਚੱਲ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਸੰਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਗਲੀ ਖ਼ਬਰ 0-5 ਸਾਲ ਦੇ 798 ਬੱਚਿਆਂ ਨੂੰ ਪੱਲਸ ਪੋਲੀਓ ਬੂੰਦਾਂ ਪਿਲਾਈਆਂ
Ad Position 24