ਮਠਾੜੂ ਮਕੈਨੀਕਲ ਵਰਕਸ ਵਿਖੇ ਪ੍ਰਕਾਸ਼ ਪੁਰਬ ਸੰਬੰਧੀ ਧਾਰਮਿਕ ਸਮਾਗਮ ਮਲੂਕਾ ਵਲੋਂ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ
ਭਗਤਾ ਭਾਈਕਾ, 24 ਨਬੰਬਰ (ਸੁਖਪਾਲ ਸਿੰਘ ਸੋਨੀ)-ਗੁਰਦੁਆਰਾ ਬਾਬਾ ਵਿਸ਼ਵਕਰਮਾ ਸਾਹਿਬ ਜੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਮਠਾੜੂ ਮਕੈਨੀਕਲ ਵਰਕਸ ਭਗਤਾ ਭਾਈਕਾ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਸਮੇਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਹਰਨੇਕ ਸਿੰਘ ਮਠਾੜੂ ਦਾ ਸਨਮਾਨ ਕਰਦੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਉਨ੍ਹਾਂ ਨਾਲ ਜਥੇਦਾਰ ਫੁੰਮਣ ਸਿੰਘ, ਗੁਰਤੇਜ ਸਿੰਘ ਚਾਨੀ, ਨਿਰਮਲ ਸਿੰਘ ਧੀਮਾਨ। ਤਸਵੀਰ: ਸੁਖਪਾਲ ਸਿੰਘ
25-11-2026