25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਨਵਜੋਤ ਗੁਣੀ ਦੀ ਅਗਵਾਈ ਹੇਠ ਪਿੰਡ ਸੇਖ਼ਪੁਰਾ ’ਚ ਕਈ ਪਰਿਵਾਰ ਹੋਏ ਭਾਜਪਾ ਵਿਚ ਸ਼ਾਮਿਲ

ਸੀਂਗੋ ਮੰਡੀ, 25 ਨਵੰਬਰ (ਪ੍ਰਿੰਸ ਗਰਗ)-ਭਾਜਪਾ ਜ਼ਿਲ੍ਹਾ ਵਾਇਸ ਪ੍ਰਧਾਨ ਨਵਜੋਤ ਸਿੰਘ ਗੁਣੀ ਮਿਹਨਤ ਸਦਕਾ ਅਤੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਦੇ ਨਿਰਦੇਸ਼ਾਂ ਹੇਠ ਭਾਜਪਾ ਦੀ ‘ਪਰਿਵਾਰ ਜੋੜੋ ਮੁਹਿੰਮ’ ਤਹਿਤ ਪਿੰਡ ਸੇਖ਼ਪੁਰਾ, ਵਿਖੇ ਕਈ ਪਰਿਵਾਰ ਭਾਜਪਾ ਪਰਿਵਾਰ ਵਿਚ ਸ਼ਾਮਲ ਹੋਏ। ਗੁਣੀ ਨੇ ਕਿਹਾ ਕਿ ਸਾਰੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਭਾਜਪਾ ਵਿਚ ਦਿਲੋਂ ਸਵਾਗਤ ਹੈ, ਹਰ ਵਰਕਰ ਦਾ ਸਤਿਕਾਰ ਹੋਵੇਗਾ।

Ad Position 21
No active advertisement
ਅਜੀਤ ਡੈਸਕ 26-11-2026
ਸੀਂਗੋ ਮੰਡੀ, 25 ਨਵੰਬਰ (ਪ੍ਰਿੰਸ ਗਰਗ)-ਭਾਜਪਾ ਜ਼ਿਲ੍ਹਾ ਵਾਇਸ ਪ੍ਰਧਾਨ ਨਵਜੋਤ ਸਿੰਘ ਗੁਣੀ ਮਿਹਨਤ ਸਦਕਾ ਅਤੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਦੇ ਨਿਰਦੇਸ਼ਾਂ ਹੇਠ ਭਾਜਪਾ ਦੀ ‘ਪਰਿਵਾਰ ਜੋੜੋ ਮੁਹਿੰਮ’ ਤਹਿਤ ਪਿੰਡ ਸੇਖ਼ਪੁਰਾ, ਵਿਖੇ ਕਈ ਪਰਿਵਾਰ ਭਾਜਪਾ ਪਰਿਵਾਰ ਵਿਚ ਸ਼ਾਮਲ ਹੋਏ। ਗੁਣੀ ਨੇ ਕਿਹਾ ਕਿ ਸਾਰੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਭਾਜਪਾ ਵਿਚ ਦਿਲੋਂ ਸਵਾਗਤ ਹੈ, ਹਰ ਵਰਕਰ ਦਾ ਸਤਿਕਾਰ ਹੋਵੇਗਾ। ਸ਼ਾਮਲ ਹੋਣ ਵਾਲੇ ਪਰਿਵਾਰਾਂ ਵਿਚ ਸੁਖਪ੍ਰੀਤ ਕੌਰ, ਹਰਬੰਸ ਸਿੰਘ, ਟਹਿਲ ਸਿੰਘ, ਬਲਵੰਤ ਸਿੰਘ, ਗੁਰਮੇਲ ਸਿੰਘ, ਬਲਜੀਤ ਸਿੰਘ, ਬਲਵਿੰਦਰ ਸਿੰਘ, ਦਲੀਪ ਕੌਰ, ਮਨਦੀਪ ਕੌਰ, ਗੁਰਜੀਤ ਸਿੰਘ, ਬਲਜੀਤ ਸਿੰਘ, ਜਗਸੀਰ ਸਿੰਘ, ਰੁਪਿੰਦਰ ਸਿੰਘ, ਨਰਮਲ ਸਿੰਘ, ਗੁਰਪ੍ਰੀਤ ਕੌਰ, ਮੱਖਣ ਸਿੰਘ, ਬਲਵਿੰਦਰ ਕੌਰ, ਜਸਮੀਨ ਕੌਰ, ਸੁਖਪ੍ਰੀਤ ਕੌਰ, ਗੁਰਮੀਤ ਕੌਰ, ਹਰਪ੍ਰੀਤ ਕੌਰ, ਬੂਟਾ ਸਿੰਘ ਸਮੇਤ ਤੇ ਹੋਰ ਪਰਿਵਾਰ ਸ਼ਾਮਲ ਹੋਏ। ਇਸ ਮੌਕੇ ਹਲਕੇ ਦੇ ਸੀਨੀਅਰ ਲੀਡਰ ਸੁਖਵਿੰਦਰ ਸਿੰਘ ਗੁਣੀ, ਤਲਵੰਡੀ ਸਾਬੋ ਮੰਡਲ ਪ੍ਰਧਾਨ ਦੇਵੀ ਦਿਆਲ, ਮੰਡਲ ਪ੍ਰਭਾਰੀ ਹਰਭਜਨ ਸਿੰਘ, ਜਨਰਲ ਸਕੱਤਰ ਰਾਜਿੰਦਰ ਸਿੰਘ ਅਤੇ ਸਮੁੱਚੀ ਟੀਮ ਨਵਜੋਤ ਗੁਣੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਾਥਫਾਈਂਡਰ ਗਲੋਬਲ ਸਕੂਲ ਵਿਖੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਵਪਾਰੀਆਂ ਦੀਆਂ ਸਮੱਸਿਆਵਾਂ ਸੁਣਨ ਭੁੱਚੋ ਮੰਡੀ ਪਹੁੰਚੇ ਸੁਖਬੀਰ ਸਿੰਘ ਬਾਦਲ, ਅਕਾਲੀ-ਭਾਜਪਾ ਸਰਕਾਰ ਬਣਨ ’ਤੇ ਹੱਲ ਦਾ ਦਿੱ...
Ad Position 24