06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-01-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 04-01-2026
ਬੋਹਾ, 3 ਜਨਵਰੀ (ਰਮੇਸ਼ ਤਾਂਗੜੀ)- ਨੇੜਲੇ ਪਿੰਡ ਹਾਕਮਵਾਲਾ ਦੇ ਸਹੀਦ ਬਾਬਾ ਜੀਵਨ ਸਿੰਘ ਯੂਥ ਵਾਲਮੀਕਿ ਕਲੱਬ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨੇਕੀ ਫਾਊਾਡੇਸ਼ਨ ਬੁਢਲਾਡਾ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਮੁੱਖ ਮਹਿਮਾਨ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਪਟਵਾਰੀ ਨੇ ਕਿਹਾ ਕਿ ਖ਼ੂਨਦਾਨ ਪਵਿੱਤਰ ਦਾਨ ਹੈ, ਜਿਸ ਨਾਲ ਕੀਮਤੀ ਮਨੁੱਖਾਂ ਦੀਆਂ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ | ਕਲੱਬ ਦੇ ਪ੍ਰਧਾਨ ਸੁਖਪਾਲ ਸਿੰਘ ਪਾਲੂ ਨੇ ਦੱਸਿਆ ਕਿ ਬਲੱਡ ਬੈਂਕ ਮਾਨਸਾ ਦੀ ਟੀਮ ਵਲੋਂ 20 ਯੂਨਿਟ ਖੂਨ ਇਕੱਤਰ ਕੀਤਾ ਗਿਆ | ਇਸ ਮੌਕੇ ਸਰਪੰਚ ਸੁਖਵਿੰਦਰ ਸਿੰਘ ਬੱਬਲ, ਦਰਸ਼ਨ ਹਾਕਮਵਾਲਾ, ਗੁਰਦੀਪ ਸਿੰਘ ਦੀਪਾ, ਸੁਖਵਿੰਦਰ ਸਿੰਘ ਕਾਜੂ, ਗੁਰਬਾਜ ਸਿੰਘ, ਕੇਵਲ ਸਿੰਘ, ਡਾ. ਅਵਤਾਰ ਸਿੰਘ, ਗਗਨਦੀਪ ਸਿੰਘ, ਕਮਲਪ੍ਰੀਤ ਸਿੰਘ, ਕਾਲਾ ਸਿੰਘ, ਮਨਪ੍ਰੀਤ ਸਿੰਘ, ਤਰਨਪ੍ਰੀਤ ਸਿੰਘ, ਸੁਖਪ੍ਰੀਤ ਸੁਖੀ, ਜੱਸੀ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡੀ.ਸੀ.ਯੂ. ਮਾਨਸਾ ਵਲੋਂ ਇਕੱਤਰਤਾ ਅਗਲੀ ਖ਼ਬਰ ਜੈਕਾਰਿਆਂ ਦੀ ਗੂੰਜ ਨਾਲ ਆਰੰਭ ਹੋਇਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰ...
Ad Position 24