ਬਠਿੰਡਾ, 28 ਜਨਵਰੀ (ਅਵਤਾਰ ਸਿੰਘ ਕੈਂਥ)- ਬਠਿੰਡਾ-ਮਾਨਸਾ ਰੋਡ 'ਤੇ ਪਿੰਡ ਗੁਲਾਬਗੜ੍ਹ ਵਿਚ ਦਿੱਲੀ ਰੇਲਵੇ ਲਾਈਨ 'ਤੇ ਇਕ ਵਿਅਕਤੀ ਦੀ ਮੌਤ ਹੋਣ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪ ਲਾਈਨ ਟੀਮ ਵਿੱਕੀ ਕੁਮਾਰ ਐਂਬੂਲੈਂਸ ਟੀਮ ਸਮੇਤ ਘਟਨਾ ਸਥਾਨ 'ਤੇ ਪਹੁੰਚੀ¢ ਉੱਥੇ ਰੇਲਵੇ ਟਰੈਕ 'ਤੇ ਇਕ ਵਿਅਕਤੀ ਦੀ ਲਾਸ਼ ਕਈ ਥਾਈਾ ਕੱਟੀ ਹੋਈ ਸੀ¢ ਜੀ.ਆਰ.ਪੀ. ਥਾਣਾ ਪੁਲਿਸ ਮੌਕੇ 'ਤੇ ਮੌਜੂਦ ਸੀ¢ ਪੁਲਿਸ ਨੇ ਘਟਨਾ ਦੀ ਜਾਂਚ ਕਰਨ ਉਪਰੰਤ ਜਾਣਕਾਰੀ ਅਨੁਸਾਰ ਸਹਾਰਾ ਮੈਂਬਰ ਵਿੱਕੀ ਕੁਮਾਰ ਨੇ ਦੱਸਿਆ ਕਿ ਮਿ੍ਤਕ ਦੀ ਪਹਿਚਾਣ ਵਿਕਰ ਸਿੰਘ ਪੁੱਤਰ ਨਾਰਾਇਣ ਸਿੰਘ (52) ਵਾਸੀ ਧਨ ਸਿੰਘ ਖਾਨਾ ਵਜੋਂ ਹੋਈ¢ ਪੁਲਿਸ ਕਾਰਵਾਈ ਤੋਂ ਬਾਅਦ, ਸਹਾਰਾ ਟੀਮ ਨੇ ਮਿ੍ਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਪਹੰੁਚਾਇਆ¢ ਸਹਾਰਾ ਟੀਮ ਵਲੋਂ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕੀਤਾ ਗਿਆ¢