25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਹੈਰੋਇਨ ਸਮੇਤ ਇਕ ਕਾਬੂ

Ad Position 21
No active advertisement
ਅਜੀਤ ਡੈਸਕ 29-01-2026
ਰਾਮਾਂ ਮੰਡੀ, 28 ਜਨਵਰੀ (ਤਰਸੇਮ ਸਿੰਗਲਾ)- ਰਾਮਾਂ ਥਾਣਾ ਮੁਖੀ ਕੌਰ ਸਿੰਘ ਦੀ ਅਗਵਾਈ ਹੇਠ ਏਐਸਆਈ ਪ੍ਰਕਾਸ਼ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਗਸ਼ਤ ਦੌਰਾਨ ਸੋਮਵਾਰ ਨੂੰ ਬਾਘਾ ਪਿੰਡ ਤੋਂ ਬੰਗੀ ਪਿੰਡ ਨੂੰ ਜਾਂਦੀ ਸੜਕ ਤੋਂ ਹਰਦੀਪ ਸਿੰਘ ਵਾਸੀ ਪਿੰਡ ਬਾਘਾ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 06 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਥਾਣਾ ਮੁਖੀ ਕੌਰ ਸਿੰਘ ਨੇ ਦੱਸਿਆ ਕਿ ਉਕਤ ਹਰਦੀਪ ਸਿੰਘ ਵਿਰੁੱਧ ਰਾਮਾਂ ਥਾਣੇ ਵਿਚ ਐਨਡੀਪੀਐਸ ਐਕਟ ਦੀਆਂ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਉਸਨੂੰ ਹਵਾਲਾਤ ਵਿਚ ਬੰਦ ਕਰ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸੇਂਟ ਸੋਲਜਰ ਸਕੂਲ ਢਪਾਲੀ ਵਿਖੇ ਬਸੰਤ ਪੰਚਮੀ ਤੇ ਗਣਤੰਤਰ ਦਿਵਸ ਮਨਾਇਆ ਅਗਲੀ ਖ਼ਬਰ ਰਾਮ ਗੋਪਾਲ ਗਰਗ ਆਈ. ਪੀ. ਐੱਸ. ਨੂੰ ਪੁਲਿਸ ਮੈਡਲ ਕੀਤਾ ਪ੍ਰਦਾਨ
Ad Position 24