08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-02-2026

2.66 ਗ੍ਰਾਮ ਚਿੱਟੇ ਸਮੇਤ ਨਸ਼ਾ ਤਸਕਰ ਕਾਬੂ

Ad Position 21
No active advertisement
ਅਜੀਤ ਡੈਸਕ 25-02-2026
ਗੋਨਿਆਣਾ, 24 ਫਰਵਰੀ (ਲਛਮਣ ਦਾਸ ਗਰਗ): ਥਾਣਾ ਨੇਹੀਆਂ ਵਾਲਾ ਦੀ ਪੁਲਿਸ ਨੇ ਚਿੱਟੇ ਸਮੇਤ ਇੱਕ ਨਸ਼ਾ ਤਸ਼ੱਕਰ ਨੂੰ ਦਬੋਚਿਆ ਹੈ | ਥਾਣਾ ਮੁਖੀ ਦਿਲਬਾਗ ਸਿੰਘ ਅਤੇ ਹੌਲਦਾਰ ਪਰਮਵੀਰ ਸਿੰਘ ਨੇ ਦੱਸਿਆ ਹੈ ਕਿ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਗੋਨਿਆਣਾ ਮੰਡੀ ਵਿਚ ਇਕ ਨਸ਼ਾ ਤਸ਼ੱਕਰ ਨਸ਼ੇ ਦੀ ਖ਼ਰੀਦੋ ਫ਼ਰੋਖ਼ਤ ਕਰਨ ਦੀ ਆੜ ਵਿਚ ਘੁੰਮ ਰਿਹਾ ਹੈ, ਜਿਸ ਤਹਿਤ ਪੁਲਿਸ ਨੇ ਗੋਨਿਆਣਾ ਮੰਡੀ ਵਿਚ ਟਰੈਪ ਲਗਾ ਕੇ ਜਦੋਂ ਇੱਕ ਸ਼ੱਕੀ ਵਿਅਕਤੀ ਦੀ ਤਲਾਸ਼ੀ ਲਈ ਤਾਂ ਪੁਲਿਸ ਨੇ ਉਸ ਕੋਲੋਂ 2.66 ਗ੍ਰਾਮ ਚਿੱਟਾ ਬਰਾਮਦ ਕੀਤਾ | ਪੁਲਿਸ ਨੇ ਨਸ਼ਾ ਤਸ਼ੱਕਰ ਦੀ ਪਹਿਚਾਣ ਤਰਸੇਮ ਸਿੰਘ ਵਾਸੀ ਪਿੰਡ ਜੀਦਾ ਵਜੋਂ ਕੀਤੀ ਹੈ | ਪੁਲਿਸ ਨੇ ਤਰਸੇਮ ਸਿੰਘ ਵਾਸੀ ਜੀਦਾ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਕਤਲੇਆਮ ਤੇ ਗੈਂਗਸਟਰਵਾਦ ਪੈਰ ਪਸਾਰ ਰਿਹਾ ਹੈ-ਜਨਮੇਜਾ ਸਿੰਘ ਸੇਖੋਂ ਅਗਲੀ ਖ਼ਬਰ ਬਠਿੰਡਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੋਂ 4 ਨਸ਼ਾ ਤਸਕਰ ਕੀਤੇ ਕਾਬੂ-93 ਗ੍ਰਾਮ ਹੈਰੋਇਨ ਬਰਾਮਦ
Ad Position 24