ਸਿਲਵਰ ਓਕਸ ਸਕੂਲ ਲਹਿਰਾ ਬੇਗਾ ਵਲੋਂ ਸਮਾਰੋਹ 'ਚ ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ <br/>
ਸਿਲਵਰ ਓਕਸ ਸਕੂਲ ਲਹਿਰਾ ਬੇਗਾ ਵਿਖੇ ਵੱਖ-ਵੱਖ ਮੁਕਾਬਲਿਆਂ ਦੌਰਾਨ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕਰਦੇ ਹੋਏ ਡਾਇਰੈਕਟਰ ਬਰਨਿੰਦਰਪਾਲ ਸੇਖੋਂ ਤੇ ਸਕੂਲ ਸਟਾਫ਼ | ਤਸਵੀਰ: ਸੁਖਪਾਲ ਸਿੰਘ ਸੁੱਖੀ
<br/>
06-03-2026