26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-03-2026

ਇਕ ਨੌਜਵਾਨ ਦੀ ਰੇਲਗੱਡੀ ਦੀ ਲਪੇਟ 'ਚ ਆਉਣ ਕਾਰਨ ਮੌਤ

Ad Position 21
No active advertisement
ਅਜੀਤ ਡੈਸਕ 06-03-2026
ਬਠਿੰਡਾ, 5 ਮਾਰਚ (ਅਵਤਾਰ ਸਿੰਘ ਕੈਂਥ)-ਸਥਾਨਕ ਬਠਿੰਡਾ ਫ਼ਿਰੋਜ਼ਪੁਰ ਰੇਲਵੇ ਲਾਈਨ 'ਤੇ ਪਿੰਡ ਸਿਵੀਆ ਰੇਲਵੇ ਕਰਾਸਿੰਗ ਨੇੜੇ ਇਕ ਨੌਜਵਾਨ ਰੇਲਗੱਡੀ ਦੀ ਲਪੇਟ 'ਚ ਆਉਣ ਕਾਰਨ ਲਾਸ਼ ਦੂਰ-ਦੂਰ ਕਈ ਟੁਕੜਿਆਂ 'ਚ ਖਿੰਡ ਗਈ | ਸਹਾਰਾ ਮੁੱਖ ਦਫ਼ਤਰ 'ਤੇ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਵਿੱਕੀ ਕੁਮਾਰ ਤੁਰੰਤ ਐਂਬੂਲੈਂਸ ਟੀਮ ਸਮੇਤ ਮੌਕੇ 'ਤੇ ਪਹੁੰਚ ਗਈ | ਜੀ ਆਰ ਪੀ ਪੁਲਿਸ ਨੇ ਵੀ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ | ਸਹਾਰਾ ਟੀਮ ਨੇ ਲਾਸ਼ ਦੇ ਅੰਗ ਇਕੱਠੇ ਕਰਕੇ ਸਿਵਲ ਹਸਪਤਾਲ ਦੇ ਮੁਰਦਾਘਰ ਪਹੁੰਚਾਇਆ | ਲਾਸ਼ ਗੁਰਪ੍ਰੀਤ ਸਿੰਘ ਵਾਸੀ ਸਿਵੀਆ ਪਿੰਡ ਦੇ ਰਹਿਣ ਵਾਲੇ ਦੀ ਹੈ |
Ad Position 22
No active advertisement
ਪਿਛਲੀ ਖ਼ਬਰ ਔਰਤ ਨੂੰ ਬੈਂਕ ਵਿਚ ਦਿਲ ਦਾ ਪਿਆ ਦੌਰਾ ਬਠਿੰਡਾ, 5 ਮਾਰਚ (ਅਵਤਾਰ ਸਿੰਘ ਕੈਂਥ)-ਸਥਾਨਕ ਬੀਬੀ ਵਾਲਾ ਰੋਡ 'ਤੇ ਸਥਿਤ ਯੂ... ਅਗਲੀ ਖ਼ਬਰ ਪ੍ਰਸ਼ਾਸਨ ਨੇ ਕਿਸਾਨਾਂ ਅੱਗੇ ਟੇਕੇ 'ਗੋਡੇ', ਬਠਿੰਡਾ 'ਚ ਗੱਜਣ ਦਾ ਰਾਹ ਹੋਇਆ ਪੱਧਰਾ <br/>
Ad Position 24