20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਅਕਾਲੀ ਦਲ ਪੁਨਰ ਸੁਰਜੀਤ ਵਲੋਂ ਪਿੰਡ ਦੀ ਇਕਾਈ ਦਾ ਗਠਿਨ

Ad Position 21
No active advertisement
ਅਜੀਤ ਡੈਸਕ 07-04-2026
ਨਥਾਣਾ, 6 ਅਪ੍ਰੈਲ (ਗੁਰਦਰਸ਼ਨ ਲੁੱਧੜ)- ਪਿੰਡ ਬੱਜੋਆਣਾ ਵਿਖੇ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਸੀਨੀਅਰ ਆਗੂ ਦੀਵਾਨ ਸਿੰਘ ਡਿੱਖ ਦੀ ਅਗਵਾਈ ਹੇਠ ਇਕ ਮੀਟਿੰਗ ਕੀਤੀ ਗਈ¢ ਇਸ ਮੌਕੇ ਪਹੁੰਚੇ ਆਗੂਆਂ ਨੇ ਕਿਹਾ ਕਿ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਪੰਥਕ ਆਗੂ ਮਨਪ੍ਰੀਤ ਸਿੰਘ ਇਯਾਲੀ ਇਸ ਮੌਕੇ ਪੰਥ ਅਤੇ ਪੰਜਾਬ ਨੂੰ ਸੁਚੱਜੀ ਅਗਵਾਈ ਦੇ ਸਕਦੇ ਹਨ¢ ਆਗੂਆਂ ਨੇ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਹੋਈ ਫ਼ਸਲਾਂ ਦੀ ਗੜੇਮਾਰੀ ਸਬੰਧੀ ਕਿਹਾ ਕਿ ਪੀੜਤ ਕਿਸਾਨਾਂ ਨੂੰ ਇਸ ਕੁਦਰਤੀ ਆਫ਼ਤ ਦਾ ਮੁਆਵਜ਼ਾ ਤੁਰੰਤ ਮਿਲਣਾ ਚਾਹੀਦਾ ਹੈ¢ ਇਸ ਮÏਕੇ ਪਿੰਡ ਦੀ ਇਕਾਈ ਦਾ ਗਠਿਨ ਕੀਤਾ ਗਿਆ¢ ਜਿਸ ਦਾ ਬੇਅੰਤ ਸਿੰਘ ਨੂੰ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ¢ ਮੀਤ ਪ੍ਰਧਾਨ-ਲਖਬੀਰ ਸਿੰਘ, ਸ਼ਿੰਦਰ ਕÏਰ ਖ਼ਾਲਸਾ, ਜਨਰਲ ਸਕੱਤਰ ਬਲਵੀਰ ਸਿੰਘ, ਕਾਰਜਕਾਰਨੀ ਕਮੇਟੀ ਮੈਂਬਰਾਨ ਮੇਜਰ ਸਿੰਘ, ਗੁਰਜੰਟ ਸਿੰਘ, ਕ੍ਰਾਂਤੀਪਾਲ ਸਿੰਘ, ਗੁਰਮੇਲ ਕÏਰ, ਮਨਜੀਤ ਕÏਰ ਅਤੇ ਬਿੰਦਰ ਸਿੰਘ ਨੂੰ ਚੁਣਿਆ ਗਿਆ¢
Ad Position 22
No active advertisement
ਪਿਛਲੀ ਖ਼ਬਰ ਏ.ਆਰ.ਓ. ਫ਼ਿਰੋਜ਼ਪੁਰ ਦੀ ਆਰਮੀ ਅਗਨੀਵੀਰ ਭਰਤੀ ਦੇ ਲਿਖਤੀ ਪੇਪਰ ਲਈ ਮੁਫ਼ਤ ਪੂਰਵ ਸਿਖਲਾਈ ਕੈਂਪ ਸ਼ੁਰੂ ਅਗਲੀ ਖ਼ਬਰ ਕਾਰ ਨੂੰ ਖੁਰਦ-ਬੁਰਦ ਕਰਨ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਡਰਾਈਵਰ ਅਤੇ ਸਾਥੀਆਂ 'ਤੇ ਮੁਕੱਦਮਾ ਦਰਜ, ਡਰਾਈਵਰ ਗਿ੍ਫ਼ਤਾ...
Ad Position 24