01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਫੂਡ ਸਪਲਾਈ ਇੰਸਪੈਕਟਰ ਮਨਪ੍ਰੀਤ ਸਿੰਘ ਸਹੋਤਾ ਨੂੰ ਸਦਮਾ-ਸਹੁਰੇ ਦਾ ਦਿਹਾਂਤ <br/>

Ad Position 21
No active advertisement
ਅਜੀਤ ਡੈਸਕ 09-04-2026
ਤਲਵੰਡੀ ਸਾਬੋ, 8 ਅਪ੍ਰੈਲ (ਰਵਜੋਤ ਸਿੰਘ ਰਾਹੀ)- ਤਲਵੰਡੀ ਸਾਬੋ ਵਿਖੇ ਤਾਇਨਾਤ ਫੂਡ ਸਪਲਾਈ ਇੰਸਪੈਕਟਰ ਮਨਪ੍ਰੀਤ ਸਿੰਘ ਸਹੋਤਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਹੁਰਾ ਸਾਹਬ ਮਲਕੀਤ ਸਿੰਘ (61) ਬੀਤੇ ਦਿਨੀਂ ਅਚਾਨਕ ਅਕਾਲ ਚਲਾਣਾ ਕਰ ਗਏ ¢ ਹਲਕਾ ਵਿਧਾਇਕ ਪ੍ਰੋ.ਬਲਜਿੰਦਰ ਕੌਰ, ਉਦੇਵੀਰ ਸਿੰਘ ਜਗ੍ਹਾ ਯੂਥ ਆਗੂ ਆਮ ਆਦਮੀ ਪਾਰਟੀ, ਰਵੀਪ੍ਰੀਤ ਸਿੰਘ ਸਿੱਧੂ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ, ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ, ਬਲਵੀਰ ਸਿੰਘ ਸਿੱਧੂ ਸੀਨੀਅਰ ਕਾਂਗਰਸੀ ਆਗੂ, ਬਾਬਾ ਕਾਕਾ ਸਿੰਘ ਮਸਤੂਆਣਾ ਸਾਹਿਬ, ਭਾਈ ਜਗਤਾਰ ਸਿੰਘ ਹੈੱਡ ਗ੍ਰੰਥੀ, ਗੁਰਬਾਜ਼ ਸਿੱਧੂ ਯੂਥ ਕਾਂਗਰਸੀ ਆਗੂ, ਕਲਵੀਰ ਕÏਰ ਸਰਾਂ ਪ੍ਰਧਾਨ ਨਗਰ ਕੌਂਸਲ, ਸਤਿੰਦਰਪਾਲ ਸਿੰਘ ਸਿੱਧੂ ਪ੍ਰਧਾਨ ਬਾਰ ਕੌਂਸਲ ਤਲਵੰਡੀ ਸਾਬੋ, ਏ.ਐਸ. ਐਫ.ਓ. ਗਗਨਦੀਪ ਸ਼ਰਮਾ, ਗੁਰਪ੍ਰੀਤ ਸਿੰਘ ਮਾਨਸ਼ਾਹੀਆ, ਹਰਬੰਸ ਸਿੰਘ ਤੇ ਗੁਰਤਿੰਦਰ ਸਿੰਘ (ਤਿੰਨੇ ਸਾਬਕਾ ਪ੍ਰਧਾਨ), ਇੰਸਪੈਕਟਰ ਸਰਦਾਰਾ ਸਿੰਘ, ਸੁਖਮੰਦਰ ਸਿੰਘ ਭਾਗੀਵਾਂਦਰ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਹਰਜੀਤ ਸਿੰਘ ਸਰਾਂ ਯੂਥ ਆਗੂ ਆਮ ਆਦਮੀ ਪਾਰਟੀ, ਜਸਵਿੰਦਰ ਸਿੰਘ ਜ਼ੈਲਦਾਰ, ਧੰਨਾ ਸਿੰਘ ਪ੍ਰਧਾਨ ਸਹਾਰਾ ਕਲੱਬ ਤਲਵੰਡੀ ਸਾਬੋ, ਬਰਿੰਦਰਪਾਲ ਮਹੇਸ਼ਵਰੀ, ਅੰਮਿ੍ਤਪਾਲ ਬਰਾੜ ਸਰਪ੍ਰਸਤ ਮਾਲਵਾ ਕਲੱਬ, ਕੌਂਸਲਰ ਗੁਰਪ੍ਰੀਤ ਸਿੰਘ ਕੀਪਾ, ਭਰਪੂਰ ਸਿੰਘ, ਦਵਿੰਦਰ ਸਿੰਘ ਸੂਬਾ, ਗੁਰਸੇਵਕ ਸਿੰਘ, ਮਨਦੀਪ ਸਿੰਘ ਤੇ ਰੁਪਿੰਦਰਜੀਤ ਸਿੰਘ (ਤਿੰਨੇ ਫੂਡ ਸਪਲਾਈ ਇੰਸਪੈਕਟਰ), ਦਵਿੰਦਰ ਸ਼ਰਮਾ, ਬੱਗੂ ਸਿੰਘ ਸੀਂਗੋ, ਅਸ਼ਵਨੀ ਕੁਮਾਰ, ਰਾਮ ਸਿੰਘ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ¢

Ad Position 22
No active advertisement
ਪਿਛਲੀ ਖ਼ਬਰ ਗੁਪਤਾ ਹਸਪਤਾਲ 'ਚ 65 ਸਾਲਾ ਜਗਰੂਪ ਸਿੰਘ ਦੇ ਇਕ ਗੋਡੇ ਦੀ ਹੋਈ ਸਫ਼ਲ ਰੋਬੋਟਿਕ ਸਰਜਰੀ <br/> ਅਗਲੀ ਖ਼ਬਰ ਤਲਵੰਡੀ ਸਾਬੋ ਦੀ ਪੰਜਾਬ ਬਚਾਓ ਰੈਲੀ ਹੋਵੇਗੀ ਇਤਿਹਾਸਿਕ-ਕੋਟਬਖਤੂ <br/>
Ad Position 24