31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਨਸ਼ੇ ਦੀ ਹਾਲਤ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ

Ad Position 21
No active advertisement
ਅਜੀਤ ਡੈਸਕ 09-04-2026
ਬਠਿੰਡਾ, 8 ਅਪੈ੍ਰਲ (ਅਵਤਾਰ ਸਿੰਘ ਕੈਂਥ)-ਸਥਾਨਕ ਮੁਲਤਾਨੀਆ ਪੁਲ ਦੇ ਹੇਠਾਂ ਰੇਲਵੇ ਟਰੈਕ 'ਤੇ ਇਕ ਨੌਜਵਾਨ ਗੰਭੀਰ ਹਾਲਤ ਵਿਚ ਬੇਹੋਸ਼ ਪਿਆ ਹੋਣ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਮੈਂਬਰ ਰਾਜਿੰਦਰ ਕੁਮਾਰ ਅਤੇ ਜੱਗਾ ਹਾਦਸੇ ਵਾਲੀ ਥਾਂ 'ਤੇ ਪਹੁੰਚੇ¢ ਉਨ੍ਹਾਂ ਨੇ ਰੇਲਵੇ ਟਰੈਕ ਤੋਂ ਨੌਜਵਾਨ ਨੂੰ ਨਸ਼ੇ ਕਾਰਨ ਬੇਹੋਸ਼ੀ ਦੀ ਤਰਸਯੋਗ ਹਾਲਤ ਵਿਚ ਚੁੱਕ ਕੇ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਪਹੁੰਚਾਇਆ¢ ਸਹਾਰਾ ਟੀਮ ਨੇ ਅਰਧ ਬੇਹੋਸ਼ ਨੌਜਵਾਨ ਨੂੰ ਹੋਸ਼ ਆਉਣ 'ਤੇ ਉਸ ਨੂੰ ਭਵਿੱਖ ਵਿਚ ਨਸ਼ੇ ਦਾ ਸੇਵਨ ਨਾ ਕਰਨ ਦੀ ਸਲਾਹ ਦਿੱਤੀ¢ ਚੇਅਰਮੈਨ ਗੌਤਮ ਗੋਇਲ ਨੇ ਕਿਹਾ ਕਿ ਜੇਕਰ ਸਹਾਰਾ ਟੀਮ ਨੇ ਤੁਰੰਤ ਕਾਰਵਾਈ ਨਾ ਕੀਤੀ ਹੁੰਦੀ ਤਾਂ ਟ੍ਰੇਨ ਆਉਣ ਕਾਰਨ ਨੌਜਵਾਨ ਦੀ ਜਾਨ ਜਾ ਸਕਦੀ ਸੀ |
Ad Position 22
No active advertisement
ਪਿਛਲੀ ਖ਼ਬਰ ਭੋਗ 'ਤੇ ਵਿਸ਼ੇਸ਼-ਗਾਇਕ ਤੇ ਗੀਤਕਾਰ ਬਿਕਰਮਜੀਤ ਸਿੰਘ ਗੋਲਡੀ ਢਿੱਲੋਂ <br/> ਅਗਲੀ ਖ਼ਬਰ ਰਾਈਫ਼ਲ ਸਾਫ਼ ਕਰਦੇ ਸਮੇਂ ਗੋਲੀ ਚੱਲਣ ਕਾਰਨ ਵਿਅਕਤੀ ਦੀ ਮੌਤ <br/>
Ad Position 24