14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਭਗਵਾਨ ਪਰਸ਼ੂਰਾਮ ਦਾ ਜਨਮ ਉਤਸਵ ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾਵੇਗਾ-ਪੰਡਿਤ ਸੋਮ ਦੱਤ ਸ਼ਰਮਾ

Ad Position 21
repet_subhas-goyals [Copy P29]
ਅਜੀਤ ਡੈਸਕ 15-04-2026
ਰਾਮਾਂ ਮੰਡੀ, 14 ਅਪ੍ਰੈਲ (ਤਰਸੇਮ ਸਿੰਗਲਾ)-ਸ਼੍ਰੀ ਪਰਸ਼ੂਰਾਮ ਬ੍ਰਾਹਮਣ ਸਭਾ ਰਾਮਾਂ ਮੰਡੀ ਵਲੋਂ ਭਗਵਾਨ ਸ਼੍ਰੀ ਪਰਸ਼ੂਰਾਮ ਦਾ ਜਨਮ ਉਤਸਵ ਸ਼੍ਰੀ ਗੀਤਾ ਭਵਨ ਵਿਖੇ 19 ਅਪ੍ਰੈਲ ਨੂੰ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਭਾ ਦੇ ਪ੍ਰਧਾਨ ਪੰਡਿਤ ਸੋਮ ਦੱਤ ਸ਼ਰਮਾ ਨੇ ਦੱਸਿਆ ਕਿ ਸ਼੍ਰੀ ਪਰਸ਼ੂਰਾਮ ਜੀ ਭਗਵਾਨ ਵਿਸ਼ਨੂੰ ਦੇ ਛੇਵੇਂ ਅਵਤਾਰ ਹਨ | ਉਹਨਾਂ ਦੇ ਜਨਮ ਉਤਸਵ ਨੂੰ ਸਮਰਪਿਤ ਸੁੰਦਰ ਕਾਂਡ ਪਾਠ ਦਾ ਆਯੋਜਨ ਕਰਕੇ ਭੋਗ ਪਾਇਆ ਜਾਵੇਗਾ | ਭੋਗ ਉਪਰੰਤ ਭੰਡਾਰਾ ਅਤੁੱਟ ਵਰਤੇਗਾ |
Ad Position 22
No active advertisement
ਪਿਛਲੀ ਖ਼ਬਰ ਹਿੰਦੂ ਸਕੂਲ ਦਾ ਵਿਕਾਸ ਜ਼ੋਰਾਂ 'ਤੇ ਘੱਟ ਫੀਸਾਂ ਦੇ ਬਾਵਜੂਦ ਵੀ ਪ੍ਰਾਈਵੇਟ ਸਕੂਲਾਂ ਤੋਂ ਵੱਧ ਸਹੂਲਤਾਂ ਅਤੇ ਪੜ੍ਹਾਈ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਤੇ ਜਥੇ: ਬਾਬਾ ਟੇਕ ਸਿੰਘ ਨੇ ਤਖ਼ਤ ਸਾਹਿਬ ਵਿਖੇ ਨਵੀਂ ਦਰਸ਼ਨੀ ਡਿਓੜੀ ਦਾ ਕੀ...
Ad Position 24