14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਚਹਿਲ ਫਾਊਾਡੇਸ਼ਨ ਨੇ ਵਿਸਾਖੀ ਮੌਕੇ ਛਬੀਲ ਲਗਾਈ <br/>

Ad Position 21
repet_subhas-goyals [Copy P29]
ਅਜੀਤ ਡੈਸਕ 15-04-2026
ਭੀਖੀ, 14 ਅਪ੍ਰੈਲ (ਸਹੋਤਾ)- ਵਿਸਾਖੀ ਦੇ ਪਾਵਨ ਮੌਕੇ ਚਹਿਲ ਫਾਊਾਡੇਸ਼ਨ ਸਮਾਓਾ ਵਲੋਂ ਸਥਾਨਕ ਅਨਾਜ ਮੰਡੀ ਵਿਖੇ ਜਲ ਜ਼ੀਰੇ ਦੀ ਛਬੀਲ ਲਗਾਈ ਗਈ | ਸੰਸਥਾ ਦੇ ਚੇਅਰਮੈਨ ਡਾ. ਗੁਰਤੇਜ ਸਿੰਘ ਚਹਿਲ ਨੇ ਦੱਸਿਆ ਕਿ ਵਿਸਾਖੀ ਵਰਗੇ ਤਿਉਹਾਰ ਸੇਵਾ ਅਤੇ ਸਾਂਝ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੰਦੇ ਹਨ | ਇਸ ਮੌਕੇ ਗੁਲਜ਼ਾਰ ਸਿੰਘ ਵਾਜਪਾਈ, ਬੰਤ ਸਿੰਘ ਕੋਟੜਾ, ਨਾਜ਼ਰ ਸਿੰਘ, ਗੁਰਦੀਪ ਸਿੰਘ, ਸੁਖਦੇਵ ਸਿੰਘ, ਗੁਰਚਰਨ ਸਿੰਘ, ਲਾਭ ਸਿੰਘ, ਸੁਖਦੇਵ ਸਿੰਘ ਬਬਲੀ, ਜਸਵਿੰਦਰ ਸਿੰਘ ਮੀਤਾ, ਗੁਰਅੰਸ ਚਹਿਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅੱਗ ਲੱਗਣ ਨਾਲ 2 ਏਕੜ ਕਣਕ ਦੀ ਫ਼ਸਲ ਸੜ ਕੇ ਸੁਆਹ ਅਗਲੀ ਖ਼ਬਰ ਬਾਬਾ ਰਾਮ ਥੰਮ੍ਹਣ ਮੰਦਰ ਵਿਖੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ
Ad Position 24