14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਬੱਚਿਆਂ ਦੇ ਧਾਰਮਿਕ ਗਿਆਨ ਪਰਖ ਮੁਕਾਬਲੇ ਕਰਵਾਏ <br/>

Ad Position 21
repet_subhas-goyals [Copy P29]
ਅਜੀਤ ਡੈਸਕ 15-04-2026
ਬਰੇਟਾ, 14 ਅਪ੍ਰੈਲ (ਮੰਡੇਰ)- ਵਿਸਾਖੀ ਦੇ ਦਿਹਾੜੇ ਮੌਕੇ ਨੇੜਲੇ ਪਿੰਡ ਸਿਰਸੀਵਾਲਾ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਧਾਰਮਿਕ ਗਿਆਨ ਪਰਖ ਮੁਕਾਬਲੇ ਕਰਵਾਏ ਗਏ, ਜਿਸ 'ਚ 70 ਬੱਚਿਆਂ ਨੇ ਭਾਗ ਲਿਆ | ਬਲਦੇਵ ਸਿੰਘ ਸਿਰਸੀਵਾਲਾ ਨੇ ਦੱਸਿਆ ਕਿ ਮੁਕਾਬਲਿਆਂ 'ਚ ਪ੍ਰਭਜੋਤ ਕੌਰ, ਗੁਰਸੀਰਤ ਕੌਰ ਅਤੇ ਮਨਜੋਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਿਲ ਕੀਤਾ, ਨੂੰ ਟਰਾਫ਼ੀ, ਸਰਟੀਫਿਕੇਟ ਅਤੇ ਨਕਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਮੁਕਾਬਲਿਆਂ ਦਾ ਮੁੱਖ ਉਦੇਸ਼ ਬੱਚਿਆਂ ਦੇ ਗਿਆਨ 'ਚ ਵਾਧਾ ਕਰਨਾ ਅਤੇ ਮਨੋਬਲ ਨੂੰ ਉੱਚਾ ਚੁੱਕਣਾ ਸੀ | ਇਸ ਮੌਕੇ ਗ੍ਰੰਥੀ ਬਾਬਾ ਸੁਰਜੀਤ ਸਿੰਘ ਰੰਘੜਿਆਲ, ਪ੍ਰਧਾਨ ਅਵਤਾਰ ਸਿੰਘ, ਜਰਨੈਲ ਸਿੰਘ, ਹਰਮੰਦਰ ਸਿੰਘ, ਬੂਟਾ ਸਿੰਘ, ਬਲਵੰਤ ਸਿੰਘ, ਮੱਘਰ ਸਿੰਘ, ਦਰਸ਼ਨ ਸਿੰਘ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਰਤ ਗਰੁੱਪ ਦੇ ਵਿਦਿਆਰਥੀਆਂ ਨੇ ਸੋਨੇ ਤੇ ਚਾਂਦੀ ਦੇ ਤਗਮੇ ਕੀਤੇ ਹਾਸਿਲ <br/> ਅਗਲੀ ਖ਼ਬਰ ਮਾਨਸਾ ਵਿਖੇ ਪਲੇਸਮੈਂਟ ਕੈਂਪ ਕੱਲ੍ਹ
Ad Position 24