27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਜਸੀ ਪੌ ਵਾਲੀ ਤੋਂ 2.46 ਗ੍ਰਾਮ ਹੈਰੋਇਨ ਫੜੀ

Ad Position 21
No active advertisement
ਅਜੀਤ ਡੈਸਕ 20-04-2026
ਕੋਟਫੱਤਾ, 19 ਅਪ੍ਰੈਲ (ਰਣਜੀਤ ਸਿੰਘ ਬੁੱਟਰ)-ਐੱਸ.ਐੱਸ.ਪੀ. ਬਠਿੰਡਾ ਵਲੋਂ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਦੇ ਖ਼ਿਲਾਫ਼ ਵਿੱਢੀ ਗਈ ਮੁਹਿੰਮ ਅਤੇ ਹਰਵਿੰਦਰ ਸਿੰਘ ਸਰਾਂ ਉਪ ਕਪਤਾਨ ਪੁਲਿਸ ਦਿਹਾਤੀ ਬਠਿੰਡਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐੱਸ.ਆਈ.ਬਲਜੀਤ ਸਿੰਘ ਸਿੱਧੂ ਇੰਚਾਰਜ ਪੁਲਿਸ ਚੌਕੀ ਇੰਡਸਟਰੀਅਲ ਏਰੀਆ ਕੋਟਸ਼ਮੀਰ ਨੇ ਗਸ਼ਤ ਦੌਰਾਨ ਸਮੇਤ ਪੁਲਿਸ ਪਾਰਟੀ ਦੇ ਪਿੰਡ ਜੱਸੀ ਪੌ ਵਾਲੀ ਤੋਂ ਹਰਗੋਬਿੰਦ ਸਿੰਘ ਗੋਰਾ ਵਾਸੀ ਜੱਸੀ ਪੌ ਵਾਲੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 2.46 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ ਕਰਕੇ ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ 84 ਮਿਤੀ 19.4.26 ਜੁਰਮ 21-1/61/85 ਐਨ.ਡੀ.ਪੀ.ਐੱਸ ਐਕਟ ਥਾਣਾ ਸਦਰ ਬਠਿੰਡਾ ਵਿਖੇ ਦਰਜ ਕਰਕੇ ਤਫ਼ਤੀਸ਼ ਆਰੰਭ ਕੀਤੀ ਹੈ ਦੋਸ਼ੀ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ¢
Ad Position 22
No active advertisement
ਪਿਛਲੀ ਖ਼ਬਰ ਆਰ.ਟੀ.ਆਈ. ਖ਼ੁਲਾਸਾ : ਨਗਰ ਨਿਗਮ ਦੀ ਹੈਲਥ ਸ਼ਾਖਾ ਕੋਲ ਫ਼ੌਜ ਦੀ ਇੱਕ ਬਟਾਲੀਅਨ ਤੋਂ ਵੀ ਵੱਧ ਸਟਾਫ਼ <br/> ਅਗਲੀ ਖ਼ਬਰ ਦੁਕਾਨ 'ਚ ਵੜ ਕੇ ਕੀਤੀ ਗੁੰਡਾਗਰਦੀ
Ad Position 24