27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਸੜਕ ਹਾਦਸੇ 'ਚ ਪਤੀ ਪਤਨੀ ਗੰਭੀਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 20-04-2026
ਬਠਿੰਡਾ, 19 ਅਪ੍ਰੈਲ (ਅਵਤਾਰ ਸਿੰਘ ਕੈਂਥ)-ਬਠਿੰਡਾ-ਬਰਨਾਲਾ ਰੋਡ 'ਤੇ ਇਕ ਮੋਟਰਸਾਈਕਲ ਨੂੰ ਇਕ ਅਣਪਛਾਤੇ ਵਾਹਨ ਦੀ ਟੱਕਰ ਕਾਰਨ ਮੋਟਰ-ਸਾਈਕਲ ਸਵਾਰ ਦੋ ਜਣੇ ਗੰਭੀਰ ਜ਼ਖਮੀ ਹੋ ਗਏ¢ ਸਹਾਰਾ ਹੈੱਡਕੁਆਟਰ 'ਤੇ ਹਾਦਸੇ ਦੀ ਸੂਚਨਾ ਮਿਲਣ 'ਤੇ, ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪ ਲਾਈਨ ਟੀਮ ਸੰਦੀਪ ਗਿੱਲ, ਗੁੱਲੀ ਠਾਕੁਰ ਐਂਬੂਲੈਂਸ ਟੀਮ ਹਾਦਸੇ ਵਾਲੀ ਥਾਂ 'ਤੇ ਪਹੁੰਚੀ¢ ਮੋਟਰ-ਸਾਈਕਲ ਸਵਾਰਾਂ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਲਿਜਾਇਆ ਗਿਆ¢ ਜ਼ਖਮੀਆਂ ਦੀ ਪਹਿਚਾਣ ਪਤੀ ਪਤਨੀ ਰਾਕੇਸ਼ 38, ਕੰਚਨ ਪਤਨੀ ਰਾਕੇਸ਼ ਕੁਮਾਰ 36 ਵਾਸੀ ਬੱਲਾ ਰਾਮ ਨਗਰ ਵਜੋਂ ਹੋਈ ਹੈ¢
Ad Position 22
No active advertisement
ਪਿਛਲੀ ਖ਼ਬਰ ਬੱਚਿਆਂ ਨੂੰ ਸਿਹਤਮੰਦ ਖ਼ੁਰਾਕ ਤੇ ਸਫ਼ਾਈ ਬਾਰੇ ਕੀਤਾ ਜਾਗਰੂਕ <br/> ਅਗਲੀ ਖ਼ਬਰ ਕਿਸਾਨਾਂ ਨੂੰ ਬਿਜਲੀ ਦੇਣ ਦੇ ਦਾਅਵਿਆਂ ਦੀ ਨਿਕਲੀ ਫੂਕ
Ad Position 24