27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਬੱਚਿਆਂ ਨੂੰ ਸਿਹਤਮੰਦ ਖ਼ੁਰਾਕ ਤੇ ਸਫ਼ਾਈ ਬਾਰੇ ਕੀਤਾ ਜਾਗਰੂਕ <br/>

Ad Position 21
No active advertisement
ਅਜੀਤ ਡੈਸਕ 20-04-2026
ਮਹਿਰਾਜ, 19 ਅਪ੍ਰੈਲ (ਸੁਖਪਾਲ ਮਹਿਰਾਜ)-ਪੰਜਾਬ ਅਤੇ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਆਂਗਣਵਾੜੀ ਕੇਂਦਰਾਂ ਵਿਚ ਪੋਸ਼ਣ ਪਖਵਾੜੇ ਤਹਿਤ ਬੱਚਿਆਂ ਨੂੰ ਪੌਸ਼ਟਿਕ ਖ਼ੁਰਾਕ ਅਤੇ ਸਫ਼ਾਈ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਬੱਚਿਆਂ ਨੂੰ ਕਾਪੀਆਂ ਤੇ ਪੈਨਸ਼ਨਾਂ ਵੀ ਵੰਡਣ ਉਪਰੰਤ ਨਗਰ ਪੰਚਾਇਤ ਮਹਿਰਾਜ ਦੇ ਜੇ.ਈ ਕਿਰਨਦੀਪ ਕੌਰ ਨੇ ਕਿਹਾ ਕਿ ਸੰਤੁਲਿਤ ਆਹਾਰ ਅਤੇ ਸਿਹਤਮੰਦ ਆਦਤਾਂ ਨਾਲ ਬੱਚਿਆਂ ਦਾ ਵਧੀਆ ਵਿਕਾਸ ਸੰਭਵ ਹੈ | ਉਨ੍ਹਾਂ ਕਿਹਾ ਕਿ ਸਾਫ਼-ਸਫ਼ਾਈ ਅਤੇ ਪੌਸ਼ਟਿਕ ਆਹਾਰ ਅਪਣਾਉਣ ਨਾਲ ਬੱਚਿਆਂ ਦਾ ਸਰਵਾਂਗੀਣ ਵਿਕਾਸ ਸੰਭਵ ਹੈ | ਇਸ ਮੌਕੇ ਵਿਸ਼ਾਲ ਗਰਗ, ਟੀਨਾ, ਰਾਜਵੀਰ ਕੌਰ, ਹਰਪ੍ਰੀਤ ਕੌਰ ਅਤੇ ਕਮਲਪ੍ਰੀਤ ਕੌਰ ਨੇ ਮਾਤਾਵਾਂ ਨੂੰ ਵੀ ਜਾਗਰੂਕ ਕੀਤਾ |

Ad Position 22
No active advertisement
ਪਿਛਲੀ ਖ਼ਬਰ ਫਤਿਹ ਕਾਲਜ ਰਾਮਪੁਰਾ ਦੇ ਬੀ ਐੱਡ ਨਤੀਜੇ ਰਹੇ ਸ਼ਾਨਦਾਰ <br/> ਅਗਲੀ ਖ਼ਬਰ ਸੜਕ ਹਾਦਸੇ 'ਚ ਪਤੀ ਪਤਨੀ ਗੰਭੀਰ ਜ਼ਖ਼ਮੀ
Ad Position 24