27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਐਕਟਿਵਾ ਸਕੂਟਰੀ ਚੋਰੀ <br/>

Ad Position 21
No active advertisement
ਅਜੀਤ ਡੈਸਕ 20-04-2026
ਬਠਿੰਡਾ, 19 ਅਪ੍ਰੈਲ (ਪੱਤਰ ਪ੍ਰੇਰਕ)-ਬਠਿੰਡਾ ਦੇ ਪਰਸ ਰਾਮ ਨਗਰ ਦੀ ਗਲੀ ਨੰਬਰ-2 ਵਿਖੇ ਇਕ ਅਣਪਛਾਤੇ ਨੌਜਵਾਨ ਵਲੋਂ ਐਕਟਿਵਾ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਚੋਰੀ ਦੀ ਵਾਰਦਾਤ ਦੀ ਘਟਨਾ ਗਲੀ ਵਿਚ ਲੱਗੇ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਚੁੱਕੀ ਹੈ | ਦੱਸਣਾ ਬਣਦਾ ਹੈ, ਕਿ ਪਰਸ ਰਾਮ ਨਗਰ ਵਿਚ ਇਕ ਅਣਪਛਾਤੇ ਨੌਜਵਾਨ ਵਲੋਂ ਗਲੀ ਵਿਚ ਖੜੀ ਐਕਟਿਵਾ ਨੰਬਰ ਪੀ.ਬੀ-03ਏ.ਐਨ 5396 ਚੋਰੀ ਕੀਤੀ ਗਈ ਹੈ | ਭਾਵੇਂ ਕਿ ਇਸ ਚੋਰੀ ਦੀ ਵਾਰਦਾਤ ਦੀ ਫੁਟੇਜ ਸੀਸੀਟੀਵੀ ਕੈਮਰੇ ਵਿਚ ਵੀ ਕੈਦ ਹੋ ਚੁੱਕੀ ਹੈ | ਜਿਸ ਵਿਚ ਸਪਸ਼ਟ ਦੇਖਿਆ ਜਾ ਰਿਹਾ ਹੈ, ਕਿ ਇਕ ਨੌਜਵਾਨ ਐਕਟਿਵਾ ਚੋਰੀ ਕਰਕੇ ਲੈ ਜਾਂਦਾ ਹੋਇਆ ਸਾਫ਼ ਦੇਖਿਆ ਜਾ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਪਿੰਡ ਸਿਵੀਆਂ ਵਿਖੇ ਪੰਜਾਬ ਸਰਕਾਰ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਖ਼ਿਲਾਫ਼ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਵਲੋਂ... ਅਗਲੀ ਖ਼ਬਰ ਭਗਵਾਨ ਪਰਸ਼ੂਰਾਮ ਜੀ ਦਾ ਜਨਮ ਉਤਸਵ ਮਨਾਇਆ <br/>
Ad Position 24