27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਲਾਬਗੜ੍ਹ ਦਾ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/>

Ad Position 21
No active advertisement
ਅਜੀਤ ਡੈਸਕ 20-04-2026
ਬਠਿੰਡਾ, 19 ਅਪ੍ਰੈਲ (ਸ.ਰ.)-ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਲਾਬਗੜ੍ਹ ਦੇ ਵਿਦਿਆਰਥੀਆਂ ਨੇ ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ¢ ਸਕੂਲ ਪਿ੍ੰਸੀਪਲ ਸ੍ਰੀਮਤੀ ਸ਼ਿਵਾਨੀ ਸੇਤੀਆ ਨੇ ਦੱਸਿਆ ਕਿ ਅੱਠਵੀਂ ਜਮਾਤ ਦੇ ਵਿਦਿਆਰਥੀਆ ਖੁਸ਼ਮੀਤ ਕÏਰ ਪੁੱਤਰੀ ਹਰਦੀਪ ਸਿੰਘ ਨੇ 94.4 ਫ਼ੀਸਦੀ ਅੰਕ ਹਾਸਲ ਕਰਕੇ ਪਹਿਲਾ, ਪਿ੍ਅੰਕਾ ਪੁੱਤਰੀ ਰਾਜਪਾਲ ਨੇ 93.8 ਫ਼ੀਸਦੀ ਅੰਕ ਹਾਸਲ ਕਰਕੇ ਦੂਜਾ ਅਤੇ ਗੁਰਨੂਰ ਕÏਰ ਪੁੱਤਰੀ ਲਖਵਿੰਦਰ ਸਿੰਘ ਨੇ 93.3 ਪ੍ਰਤੀਸ਼ਤ ਅੰਕ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ¢ ਇਸ ਤੋਂ ਇਲਾਵਾ ਸ਼ੁਭਦੀਪ ਕÏਰ ਪੁੱਤਰੀ ਰਣਜੀਤ ਸਿੰਘ, ਖੁਸ਼ਨੂਰ ਕÏਰ ਪੁੱਤਰੀ ਤਰਸੇਮ ਸਿੰਘ ਨੇ ਸਾਇੰਸ ਵਿਸ਼ੇ ਵਿਚੋਂ 100 ਵਿਚੋਂ 100 ਅੰਕ ਪ੍ਰਾਪਤ ਕੀਤੇ ਹਨ ¢ਇਸ ਤੋਂ ਇਲਾਵਾ ਬਹੁਤੇ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਵਿਚ ਚੰਗੇ ਅੰਕ ਪ੍ਰਾਪਤ ਕਰਕੇ ਪਹਿਲੇ ਦਰਜੇ ਵਿੱਚ ਪਾਸ ਹੋਏ ਹਨ¢ ਸਮੁੱਚਾ ਨਤੀਜਾ ਸਕੂਲ ਦਾ 100 ਫ਼ੀਸਦੀ ਆਇਆ ਹੈ¢ ਸਾਰੇ ਦੇ ਸਾਰੇ ਵਿਦਿਆਰਥੀ ਪਾਸ ਹਨ ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਦੀ ਹÏਸਲਾ ਅਫਜਾਈ ਲਈ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਉਨ੍ਹਾਂ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ¢ ਸਕੂਲ ਪਿ੍ੰਸੀਪਲ ਸ੍ਰੀਮਤੀ ਸ਼ਿਵਾਨੀ ਸੇਤੀਆ ਨੇ ਸਕੂਲ ਦੇ ਚੰਗੇ ਨਤੀਜੇ ਲਈ ਉਨ੍ਹਾਂ ਦੇ ਅਧਿਆਪਕਾਂ ਵਲੋਂ ਕੀਤੀ ਮਿਹਨਤ ਦਾ ਨਤੀਜਾ ਦੱਸਿਆ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਦੁਆਰਾ ਕੀਤੀ ਮਿਹਨਤ ਲਈ ਵਧਾਈ ਦਿੱਤੀ¢ ਉਨ੍ਹਾਂ ਸਕੂਲ ਦੇ ਚੰਗੇ ਨਤੀਜੇ ਲਈ ਖ਼ੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ¢

Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਨਵਦੀਪ ਸਿੰਘ ਜੀਦਾ ਨੇ ਹਲਕਾ ਮੌੜ ਦੀਆਂ ਦਾਣਾ ਮੰਡੀਆਂ ਦਾ ਕੀਤਾ ਦੌਰਾ <br/> ਅਗਲੀ ਖ਼ਬਰ ਟਵੀਸ਼ਾ ਗਰਗ ਨੇ ਦਸਵੀਂ 'ਚੋਂ 98.6 ਫ਼ੀਸਦੀ ਅੰਕ ਹਾਸਲ ਕਰਕੇ ਜ਼ਿਲੇ੍ਹ ਦਾ ਨਾਂਅ ਕੀਤਾ ਰੌਸ਼ਨ <br/>
Ad Position 24