25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਹਰਮਿੰਦਰ ਕੌਰ ਗੋਬਿੰਦਪੁਰਾ ਕਾਂਗਰਸ ਦੇ ਜ਼ਿਲ੍ਹਾ ਸਕੱਤਰ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 21-04-2026
ਨਥਾਣਾ, 20 ਅਪ੍ਰੈਲ (ਗੁਰਦਰਸ਼ਨ ਲੁੱਧੜ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਲੋਂ ਮਹਿਲਾ ਆਗੂ ਹਰਮਿੰਦਰ ਕੌਰ ਗੋਬਿੰਦਪੁਰਾ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਸਕੱਤਰ ਨਿਯੁਕਤ ਕੀਤਾ ਗਿਆ ਹੈ¢ ਇਸ ਤੋਂ ਪਹਿਲਾਂ ਬੀਬੀ ਗੋਬਿੰਦਪੁਰਾ ਬਲਾਕ ਪੰਚਾਇਤ ਸੰਮਤੀ ਨਥਾਣਾ ਦੇ ਮੈਂਬਰ ਚੁਣੇ ਜਾ ਚੁੱਕੇ ਹਨ¢ ਉਨ੍ਹਾਂ ਦੇ ਸਮਰਥਕਾਂ ਵਲੋਂ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜ਼ਿਲ੍ਹਾ ਕਾਂਗਰਸ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਅਤੇ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਗਿਆ ਹੈ¢ ਪ੍ਰਦੇਸ਼ ਕਾਂਗਰਸ ਕਿਸਾਨ ਵਿੰਗ ਦੇ ਮੀਤ ਪ੍ਰਧਾਨ ਧਰਮ ਸਿੰਘ ਮਾਨ, ਬਲਾਕ ਕਾਂਗਰਸ ਪ੍ਰਧਾਨ ਗੁਰਤੇਜ ਸਿੰਘ ਭੈਣੀ, ਐਸ.ਸੀ ਵਿੰਗ ਦੇ ਜ਼ਿਲ੍ਹਾ ਚੇਅਰਮੈਨ ਸਰਦੂਲ ਸਿੰਘ ਗੋਬਿੰਦਪੁਰਾ, ਸੁਰਜੀਤ ਸਿੰਘ ਭਿੰਦਾ, ਗੁਰਜੰਟ ਮਾਨ ਅਤੇ ਸਮੂਹ ਕਾਂਗਰਸ ਪਾਰਟੀ ਦੇ ਵਰਕਰਾਂ ਵਲੋਂ ਬੀਬੀ ਗੋਬਿੰਦਪੁਰਾ ਨੂੰ ਵਧਾਈਆਂ ਦਿੱਤੀਆਂ ਗਈਆਂ¢


Ad Position 22
No active advertisement
ਪਿਛਲੀ ਖ਼ਬਰ ਪੁਲਿਸ ਮੁਲਾਜ਼ਮ ਪਤੀ-ਪਤਨੀ ਸਮੇਤ 4 ਲੋਕਾਂ ਖ਼ਿਲਾਫ਼ ਕਣਕ ਦੀ ਫ਼ਸਲ ਚੋਰੀ ਕਰਨ ਦਾ ਮਾਮਲਾ ਦਰਜ ਅਗਲੀ ਖ਼ਬਰ 11 ਲੱਖ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ-ਚੇਅਰਮੈਨ ਭੱਲਾ <br/>
Ad Position 24