05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਹਰਮਿੰਦਰ ਸਿੰਘ ਜੱਸੀ ਨੂੰ ਸਦਮਾ-ਭਾਣਜੇ ਦੀ ਭਰ ਜਵਾਨੀ ਵਿਚ ਮੌਤ <br/>

Ad Position 21
No active advertisement
ਅਜੀਤ ਡੈਸਕ 23-04-2026
ਸੰਗਤ ਮੰਡੀ, 22 ਅਪ੍ਰੈਲ (ਸੁਖਤੇਜ ਧਾਲੀਵਾਲ)-ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਹਰਮਿੰਦਰ ਸਿੰਘ ਜੱਸੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਨੌਜਵਾਨ ਭਾਣਜੇ ਬਿਕਰਮਜੀਤ ਸਿੰਘ ਵਿੱਕੀ ਦੀ ਬੀਤੇ ਕੱਲ੍ਹ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ | ਬਿਕਰਮਜੀਤ ਸਿੰਘ ਭੰਗੂ ਦੀ ਭਰ ਜਵਾਨੀ ਵਿਚ ਹੋਈ ਇਸ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਮਲੂਕਾ, ਪਰਮਪਾਲ ਕੌਰ ਮਲੂਕਾ, ਭਾਜਪਾ ਦੇ ਸਟੇਟ ਕਮੇਟੀ ਮੈਂਬਰ ਸੁਰਿੰਦਰ ਕੁਮਾਰ ਛਿੰਦੀ, ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਮੁਨੀਸ਼ ਕੁਮਾਰ ਟਿੰਕੂ, ਸਾਬਕਾ ਸਰਪੰਚ ਹਰਪਾਲ ਸਿੰਘ ਟੋਨੀ, ਸਾਬਕਾ ਸਰਪੰਚ ਅੰਗਰੇਜ਼ ਸਿੰਘ, ਸਾਬਕਾ ਸਰਪੰਚ ਧਰਮਪਾਲ ਸਿੰਘ ਗੁਰਥੜੀ, ਸੁਖਤੇਜ ਸਿੰਘ ਧਾਲੀਵਾਲ, ਸਾਬਕਾ ਸਰਪੰਚ ਜਗਤਾਰ ਸਿੰਘ ਪਥਰਾਲਾ, ਮਾਸਟਰ ਜਗਤਰਨ ਸਿੰਘ ਗਰੇਵਾਲ, ਜਗਜੀਤ ਸਿੰਘ ਜੈ ਸਿੰਘਵਾਲਾ, ਦਵਿੰਦਰ ਸਿੰਘ ਸੰਧੂ, ਬਲਵੰਤ ਸਿੰਘ ਗਿੱਲ, ਸਰਕਲ ਸੰਗਤ ਦੇ ਮੰਡਲ ਪ੍ਰਧਾਨ ਗੁਰਦੀਪ ਸਿੰਘ ਰਾਣਾ, ਸਰਕਲ ਘੁੱਦਾ ਦੇ ਪ੍ਰਧਾਨ ਅਮਰਨਾਥ ਘੁੱਦਾ, ਭਾਜਪਾ ਆਗੂ ਦੀਪਕ ਸ਼ਰਮਾ, ਮੋਹਿਤ ਜੋਸ਼ੀ, ਗਗਨ ਕੋਟਲੀ, ਲਾਡੀ ਫੁੱਲੋ ਮਿੱਠੀ, ਰਾਜਾ ਕੁਟੀ, ਲੱਖਾ ਰਾਮ ਮਛਾਣਾ, ਸੁਖਮੰਦਰ ਸਿੰਘ ਬਾਂਡੀ ਅਤੇ ਭੋਲਾ ਸਿੰਘ ਨੰਦਗੜ੍ਹ ਨੇ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਭਾਈ ਰੂਪ ਚੰਦ ਸੀਨੀਅਰ ਸੈਕੰਡਰੀ ਸਕੂਲ ਭਾਈਰੂਪਾ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਸਿਵਲ ਹਸਪਤਾਲ 'ਚ ਠੰਢੇ ਪਾਣੀ ਦੀ ਸੇਵਾ ਸ਼ੁਰੂ
Ad Position 24