05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਡੀ.ਸੀ. ਵਲੋਂ ਨੀਟ ਪ੍ਰੀਖਿਆ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ <br/> ਨੀਟ ਪ੍ਰੀਖਿਆ ਲਈ ਬਠਿੰਡਾ ਵਿਚ 7 ਕੇਂਦਰ ਸਥਾਪਤ

Ad Position 21
No active advertisement
ਅਜੀਤ ਡੈਸਕ 23-04-2026
ਬਠਿੰਡਾ, 22 ਅਪ੍ਰੈਲ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਨੇ ਨੀਟ ਪ੍ਰੀਖਿਆ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਕਰਨ ਲਈ ਸੱਦੀ ਗਈ ਮੀਟਿੰਗ ਦੌਰਾਨ ਦੱਸਿਆ ਕਿ 3 ਮਈ (ਐਤਵਾਰ) ਨੂੰ ਹੋਣ ਵਾਲੀ ਨੀਟ ਪ੍ਰੀਖਿਆ ਲਈ ਬਠਿੰਡਾ ਵਿਚ 7 ਕੇਂਦਰ ਸਥਾਪਿਤ ਕੀਤੇ ਗਏ ਹਨ¢ ਉਨ੍ਹਾਂ ਦੱਸਿਆ ਕਿ ਪ੍ਰੀਖਿਆ ਲਈ ਨਿਰਧਾਰਿਤ ਕੇਂਦਰ ਹਨ ਪੀ.ਐਮ.ਸ੍ਰੀ ਕੇਂਦਰੀ ਵਿਦਿਆਲਿਆ ਨੰਬਰ 1, ਨੰਬਰ 4 ਅਤੇ ਨੰਬਰ 5, ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਮਾਲ ਰੋਡ ਬਠਿੰਡਾ, ਸ਼ਹੀਦ ਸਿਪਾਹੀ ਸੰਦੀਪ ਸਿੰਘ ਸਕੂਲ ਆਫ਼ ਐਮੀਨੈਂਸ ਪਰਸ ਰਾਮ ਨਗਰ ਬਠਿੰਡਾ ਅਤੇ ਆਰਮੀ ਪਬਲਿਕ ਸਕੂਲ¢ ਡਿਪਟੀ ਕਮਿਸ਼ਨਰ ਨੇ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਲਈ ਪੀਣ ਵਾਲੇ ਪਾਣੀ, ਸੁਰੱਖਿਆ, ਪਾਰਕਿੰਗ ਅਤੇ ਮਾਪਿਆਂ/ਸਰਪ੍ਰਸਤਾਂ ਲਈ ਬੈਠਣ ਦੇ ਯੋਗ ਪ੍ਰਬੰਧ ਯਕੀਨੀ ਬਣਾਏ ਜਾਣ¢ ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਇਲਾਕੇ ਵਿਚ ਸੁਚੱਜੀ ਸੁਰੱਖਿਆ ਅਤੇ ਪਾਰਕਿੰਗ ਦੇ ਪ੍ਰਬੰਧ
Ad Position 22
No active advertisement
ਪਿਛਲੀ ਖ਼ਬਰ ਕੈਮਿਸਟ ਐਸੋਸੀਏਸ਼ਨ ਦੇ ਮੈਂਬਰ ਰਾਮ ਗੋਪਾਲ ਲਵਲੀ ਨੂੰ ਸਦਮਾ- ਪਿਤਾ ਦਾ ਦਿਹਾਂਤ ਅਗਲੀ ਖ਼ਬਰ ਭਾਈ ਰੂਪ ਚੰਦ ਸੀਨੀਅਰ ਸੈਕੰਡਰੀ ਸਕੂਲ ਭਾਈਰੂਪਾ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ
Ad Position 24