14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਕਾਂਗਰਸ ਪਾਰਟੀ ਦੀ ਨਗਰ ਕੌਂਸਲ ਚੋਣਾਂ ਸੰਬੰਧੀ ਹੋਈ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 24-04-2026

ਰਾਮਾ ਮੰਡੀ, 23 ਅਪ੍ਰੈਲ (ਗੁਰਪ੍ਰੀਤ ਸਿੰਘ ਅਰੋੜਾ)-ਸ਼ਹਿਰ ਦੀ ਐੱਸ ਐੱਸ ਡੀ ਧਰਮਸ਼ਾਲਾ ਵਿਖੇ ਹਲਕਾ ਤਲਵੰਡੀ ਸਾਬੋ ਦੇ ਸੀਨੀਅਰ ਆਗੂਆਂ ਦੀ ਨਗਰ ਕੌਂਸਲ ਰਾਮਾ ਦੀਆਂ ਚੋਣਾਂ ਸਬੰਧੀ ਇੱਕ ਅਹਿਮ ਮੀਟਿੰਗ ਹੋਈ | ਇਸ ਮੀਟਿੰਗ ਵਿੱਚ ਰਣਜੀਤ ਸਿੰਘ ਸੰਧੂ ਜਰਨਲ ਸੈਕਟਰੀ ਪੰਜਾਬ ਯੂਥ ਕਾਂਗਰਸ, ਲਖਵਿੰਦਰ ਸਿੰਘ ਸਿੱਧੂ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ, ਦਿਲਪ੍ਰੀਤ ਜਟਾਣਾ ਅਤੇ ਦਰਸ਼ਨ ਸਿੰਘ ਸੰਧੂ ਮਾਨਵਾਲਾ ਬਲਾਕ ਪ੍ਰਧਾਨ ਰਾਮਾ ਦੀ ਅਗਵਾਈ ਵਿੱਚ ਆਉਂਦੀਆਂ ਨਗਰ ਕੌਂਸਲ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਰਮੇਸ਼ ਕੁਮਾਰ ਰਾਮਾ, ਸਰਬਜੀਤ ਸਿੰਘ ਢਿੱਲੋ ਸਾਬਕਾ ਕੌਂਸਲਰ, ਮਨੋਜ ਕੁਮਾਰ ਸਿੰਗੋ ਸਾਬਕਾ ਕੌਂਸਲਰ, ਪੁਨੀਤ ਮਹੇਸ਼ਵਰੀ ਸਾਬਕਾ ਕੌਂਸਲਰ, ਜਗਦੀਸ਼ ਬਖਤੂ, ਨਾਜਰ ਸਿੰਘ, ਬੰਤਾ ਸਿੰਘ ਸਾਬਕਾ ਕੌਂਸਲਰ, ਵਿਕਾਸ ਬਖਤੂ, ਜਸਮੋਹਨ ਸਿੰਘ ਮੋਹਨੀ ਸੰਧੂ ਬੰਗੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਰਾਮਾ, ਸੁਖਪ੍ਰੀਤ ਸਿੰਘ ਬੰਟੀ ਬੰਗੀ, ਕਿਰਪਾਲ ਸਿੰਘ ਬੰਗੀ ਬਲਾਕ ਸੰਮਤੀ ਮੈਂਬਰ, ਰਕਵਿੰਦਰ ਸਿੰਘ ਰਿੰਕੂ ਮੱਲਵਾਲਾ ਸਾਬਕਾ ਜ਼ਿਲ੍ਹਾ ਮੀਤ ਪ੍ਰਧਾਨ ਦਿਹਾਤੀ, ਹਰਬੰਸ ਸਿੰਘ, ਬੱਬੀ ਚੱਠਾ, ਦਵਿੰਦਰ ਸਿੰਘ ਸੂਬਾ ਸਾਬਕਾ ਕੌਂਸਲਰ ਤਲਵੰਡੀ ਸਾਬੋ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਬਾਜ਼ ਸਿੰਘ ਸਿੱਧੂ ਨੇ ਕੀਤਾ ਪਿੰਡਾਂ ਦਾ ਦੌਰਾ, ਲੋਕਾਂ ਦੇ ਨਿੱਜੀ ਪ੍ਰੋਗਰਾਮਾਂ 'ਚ ਭਰੀ ਹਾਜ਼ਰੀ ਅਗਲੀ ਖ਼ਬਰ ਸਰਵਹਿੱਤਕਾਰੀ ਸਕੂਲ ਵਿਖੇ ਧਰਤੀ ਦਿਵਸ ਮੌਕੇ ਭਾਸ਼ਨ/ਪੋਸਟਰ ਮੁਕਾਬਲਾ ਕਰਵਾਇਆ <br/>
Ad Position 24