14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਕਾਰ ਦੀ ਟੱਕਰ ਕਾਰਨ ਮੋਟਰ ਸਾਈਕਲ ਸਵਾਰ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 24-04-2026
ਬਠਿੰਡਾ, 23 ਅਪ੍ਰੈਲ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੇ ਭਾਈ ਘਨ੍ਹੱਈਆ ਚੌਕ ਨੇੜੇ ਇਕ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ ਕਾਰਨ ਮੋਟਰ ਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ | ਸਹਾਰਾ ਮੁੱਖ ਦਫ਼ਤਰ 'ਤੇ ਹਾਦਸੇ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ ਸੰਦੀਪ ਗਿੱਲ ਨੇ ਜ਼ਖ਼ਮੀ ਮੋਟਰ ਸਾਈਕਲ ਸਵਾਰ ਨੂੰ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖ਼ਲ ਕਰਵਾਇਆ | ਜ਼ਖਮੀ ਮੋਟਰ ਸਾਈਕਲ ਸਵਾਰ ਨਿਰਮਲ ਸਿੰਘ ਪੁੱਤਰ ਨਾਇਬ ਸਿੰਘ (40) ਵਾਸੀ ਬੁਰਜ ਮਹਿਮਾ ਦਾ ਰਹਿਣ ਵਾਲਾ ਹੈ |
Ad Position 22
No active advertisement
ਪਿਛਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਐੱਸ.ਸੀ. ਵਿੰਗ 'ਚ ਹਲਕਾ ਭੁੱਚੋ ਦੇ 8 ਸਰਕਲ ਪ੍ਰਧਾਨਾਂ ਦੀ ਹੋਈ ਨਿਯੁਕਤੀ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਚੱਕ ਫਤਿਹ ਸਿੰਘ ਵਾਲਾ ਵਿਖੇ ਜ਼ਿਲ੍ਹਾ ਪੱਧਰੀ ਮੀਟਿੰਗ
Ad Position 24