13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਪਾਬੰਦੀਸ਼ੁਦਾ ਕੈਪਸੂਲ ਫੜੇ

Ad Position 21
No active advertisement
ਅਜੀਤ ਡੈਸਕ 24-04-2026
ਮਾਨਸਾ, 23 ਅਪ੍ਰੈਲ (ਸੱਭਿ.ਪ੍ਰਤੀ.)- ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਪਾਰਟੀ ਨੇ ਸਥਾਨਕ ਓਵਰ ਬਿ੍ਜ ਕੋਲ ਜਸਪਾਲ ਰਾਮ ਵਾਸੀ ਮਾਨਸਾ ਕੋਲੋਂ 45 ਪਾਬੰਦੀਸ਼ੁਦਾ ਸਿਗਨੇਚਰ ਕੈਪਸੂਲ ਬਰਾਮਦ ਕੀਤੇ ਹਨ | ਉਸ ਖ਼ਿਲਾਫ਼ ਧਾਰਾ 223 ਬੀ. ਐਨ. ਐਸ. ਐਕਟ ਤਹਿਤ ਕਾਰਵਾਈ ਕੀਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਧਰਤੀ ਦਿਵਸ ਮਨਾਇਆ <br/> ਅਗਲੀ ਖ਼ਬਰ 24 ਬੋਤਲਾਂ ਸ਼ਰਾਬ ਬਰਾਮਦ
Ad Position 24