ਮਾਨਸਾ, 28 ਅਪ੍ਰੈਲ (ਵਿ.ਪ੍ਰਤੀ.)- ਥਾਣਾ ਸਰਦੂਲਗੜ੍ਹ ਪੁਲਿਸ ਪਾਰਟੀ ਨੇ ਗੁਰਦੀਪ ਸਿੰਘ ਵਾਸੀ ਸੰਘਾ ਨੂੰ ਹਿਰਾਸਤ ਵਿਚ ਲੈ ਕੇ ਉਸ ਕੋਲੋਂ 20 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਉਸ ਦੇ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |