ਮਾਨਸਾ, 28 ਅਪ੍ਰੈਲ (ਵਿ.ਪ੍ਰਤੀ.)- ਥਾਣਾ ਬੋਹਾ ਦੀ ਪੁਲਿਸ ਪਾਰਟੀ ਨੇ ਜਸਵਿੰਦਰ ਸਿੰਘ ਵਾਸੀ ਅੱਕਾਂਵਾਲੀ ਕੋਲੋਂ 80 ਲੀਟਰ ਲਾਹਣ ਬਰਾਮਦ ਕੀਤਾ ਹੈ | ਉਸ ਦੀ ਗਿ੍ਫ਼ਤਾਰੀ ਬਾਕੀ ਹੈ | ਉਸ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ |