ਬਠਿੰਡਾ, 3 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਮਾਤਾ ਸੁੰਦਰੀ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਢੱਡੇ ਦੀ ਇਕਾਈ ਮਾਤਾ ਸੁੰਦਰੀ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਪੀ.ਐਸ.ਟੈਟ (ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ-2025) ਦੇ ਐਲਾਨੇ ਨਤੀਜੇ ਵਿਚ ਚੰਗੇ ਅੰਕ ਪ੍ਰਾਪਤ ਕਰਕੇ ਆਪਣਾ, ਆਪਣੇ ਮਾਪਿਆਂ ਅਤੇ ਸੰਸਥਾ ਦਾ ਨਾਮ ਰੌਸ਼ਨ ਕੀਤਾ¢ ਇਸ ਸੰਬੰਧੀ ਸੰਸਥਾ ਦੇ ਪਿ੍ੰਸੀਪਲ ਪ੍ਰੋ. ਰਾਜ ਸਿੰਘ ਬਾਘਾ, ਬੀ.ਐਡ.ਵਿਭਾਗ ਮੁਖੀ ਪ੍ਰੋ. ਮਨਪ੍ਰੀਤ ਕੌਰ ਅਤੇ ਪ੍ਰੋ. ਵੀਰਇੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਦੀਆਂ 35 ਵਿਦਿਆਰਥਣਾਂ ਨੇ ਪੀ.ਐਸ. ਟੈੱਟ 2025 ਪਾਸ ਕੀਤਾ ਹੈ¢ ਇਸ ਦਾ ਸਿਹਰਾ ਸੰਸਥਾ ਦੇ ਐਜੂਕੇਸ਼ਨ ਕਾਲਜ ਦੇ ਸਟਾਫ਼ ਨੂੰ ਜਾਂਦਾ ਹੈ, ਜਿਨ੍ਹਾਂ ਨੇ ਪੂਰੀ ਮਿਹਨਤ ਅਤੇ ਲਗਨ ਨਾਲ ਵਿਦਿਆਰਥਣਾਂ ਨੂੰ ਪੜ੍ਹਾਈ ਦੇ ਨਾਲ-ਨਾਲ ਪੀ.ਐਸ.ਟੈੱਟ ਦੀ ਤਿਆਰੀ ਕਰਵਾਈ¢ਉਨ੍ਹਾਂ ਦੱਸਿਆ ਕਿ ਸੰਸਥਾ ਵਿਚੋਂ ਜਸ਼ਨਪ੍ਰੀਤ ਕੌਰ ਪੁੱਤਰੀ ਗੁਰਸੇਵਕ ਸਿੰਘ ਨੇ 117 ਅੰਕ, ਲਵਪ੍ਰੀਤ ਕੌਰ ਪੁੱਤਰੀ ਨਿਰਮਲ ਸਿੰਘ ਨੇ 115 ਅੰਕ, ਖ਼ੁਸ਼ੀ ਪੁੱਤਰੀ ਦਿਨੇਸ਼ ਕੁਮਾਰ ਨੇ 114 ਅੰਕ, ਜਸ਼ਨਪ੍ਰੀਤ ਕੌਰ ਪੁੱਤਰੀ ਮੇਵਾ ਸਿੰਘ ਨੇ 111 ਅੰਕ, ਗੁਰਮੀਤ ਕੌਰ ਪੁੱਤਰੀ ਭੋਲਾ ਸਿੰਘ 110 ਅੰਕ ਪ੍ਰਾਪਤ ਕੀਤੇ ਹਨ | ਜਦਕਿ ਮਨਪ੍ਰੀਤ ਕੌਰ ਪੁੱਤਰੀ ਜਗਸੀਰ ਸਿੰਘ ਨੇ 108 ਅੰਕ, ਭੁਪਿੰਦਰ ਕੌਰ ਪੁੱਤਰੀ ਤੇਜਿੰਦਰ ਸਿੰਘ ਨੇ 106, ਅਮਨਦੀਪ ਕੌਰ ਪੁੱਤਰੀ ਅੰਗਰੇਜ਼ ਸਿੰਘ ਨੇ 106, ਰੁਪਿੰਦਰ ਕੌਰ ਪੁੱਤਰੀ ਜਗਸੀਰ ਸਿੰਘ ਨੇ 104, ਅਨੀਤਾ ਕਮਲ ਪੁੱਤਰੀ ਜਗਦੀਸ਼ ਸਿੰਘ ਨੇ 104, ਰਾਜਵਿੰਦਰ ਕੌਰ ਪੁੱਤਰੀ ਅਜਮੇਰ ਸਿੰਘ ਨੇ 104, ਅਮਨਪ੍ਰੀਤ ਕੌਰ ਪੁੱਤਰੀ ਜਗਦੇਵ ਸਿੰਘ ਨੇ 104, ਗੁਰਪ੍ਰੀਤ ਕੌਰ ਪੁੱਤਰੀ ਮੱਖਣ ਸਿੰਘ ਨੇ 103, ਕੋਮਲਪ੍ਰੀਤ ਕੌਰ ਪੁੱਤਰੀ ਸੁਖਪਾਲ ਸਿੰਘ ਨੇ 101, ਰਮਨਦੀਪ ਕੌਰ ਪੁੱਤਰੀ ਜਸਕਰਨ ਸਿੰਘ ਨੇ 99, ਕਿਰਨਾ ਖਾਨ ਪੁੱਤਰੀ ਮਿੱਠੂ ਖਾਨ ਨੇ 99, ਰਹਿਮਪ੍ਰੀਤ ਕੌਰ ਪੁੱਤਰੀ ਸ਼ਿੰਦਰਪਾਲ ਸਿੰਘ ਨੇ 98, ਰਮਨਦੀਪ ਕੌਰ ਪੁੱਤਰੀ ਗੁਰਦੇਵ ਸਿੰਘ ਨੇ 97, ਹਰਦੀਪ ਕੌਰ ਪੁੱਤਰੀ ਗੁਰਮੇਲ ਸਿੰਘ ਨੇ 96, ਹਰਮਨਦੀਪ ਕੌਰ ਪੁੱਤਰੀ ਤੇਜਪਾਲ ਸਿੰਘ ਨੇ 95, ਨਵਦੀਪ ਕੌਰ ਪੁੱਤਰੀ ਸੁਖਦੇਵ ਸਿੰਘ ਨੇ 94, ਅਰੁਨਪ੍ਰੀਤ ਕੌਰ ਪੁੱਤਰੀ ਅੰਗਰੇਜ਼ ਸਿੰਘ ਨੇ 94, ਸੁਖਦੀਪ ਕੌਰ ਪੁੱਤਰੀ ਜਗਸੀਰ ਸਿੰਘ ਨੇ 93, ਜਸਪ੍ਰੀਤ ਕੌਰ ਪੁੱਤਰੀ ਰਾਜਵਿੰਦਰ ਸਿੰਘ ਨੇ 92, ਹਰਕਮਲਦੀਪ ਕੌਰ ਪੁੱਤਰੀ ਕੁਲਵੰਤ ਸਿੰਘ ਨੇ 92, ਮਨਵੀਰ ਕੌਰ ਪੱੁਤਰੀ ਗੁਰਮੀਤ ਸਿੰਘ ਨੇ 91, ਕਮਲਜੀਤ ਕੌਰ ਪੁੱਤਰੀ ਗੁਰਸੇਵਕ ਸਿੰਘ ਨੇ 91, ਰਿਤਿਕਾ ਪੁੱਤਰੀ ਜਗਨ ਬਾਂਸਲ ਨੇ 91, ਹਰਕਿਰਨ ਕੌਰ ਪੁੱਤਰੀ ਭਰਤਾਰ ਸਿੰਘ ਨੇ 91, ਗਗਨਦੀਪ ਕੌਰ ਪੁੱਤਰੀ ਦਰਸ਼ਨ ਸਿੰਘ ਨੇ 91, ਤਨਜੋਤ ਕੌਰ ਪੁੱਤਰੀ ਗੁਰਮੀਤ ਸਿੰਘ ਨੇ 90, ਪਰਵਿੰਦਰ ਕੌਰ ਪੁੱਤਰੀ ਕ੍ਰਿਸ਼ਨ ਸਿੰਘ ਨੇ 89, ਸਤਵੀਰ ਕੌਰ ਪੁੱਤਰੀ ਆਤਮਾ ਸਿੰਘ ਨੇ 86, ਕਿਰਨ ਕੌਰ ਪੁੱਤਰੀ ਸ਼ਮਸ਼ੇਰ ਸਿੰਘ ਨੇ 86, ਰੇਸ਼ਮਾ ਕੌਰ ਪੁੱਤਰੀ ਅਕਬਾਲ ਸਿੰਘ ਨੇ 83 ਅੰਕ ਪ੍ਰਾਪਤ ਕੀਤੇ ਹਨ¢