15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-05-2026

ਪ੍ਰੀਤਮ ਸਿੰਘ ਆਰਟਿਸਟ ਦਾ ਪਰਿਵਾਰ ਤਿੰਨ ਪੀੜ੍ਹੀਆਂ ਤੋਂ ਖ਼ੂਨਦਾਨ ਨੂੰ ਸਮਰਪਿਤ <br/> ਜੈ ਸ਼ਕਤੀ ਆਯੁਰਵੈਦਿਕ ਹਸਪਤਾਲ ਵਲੋਂ ਪਹਿਲਾ ਖ਼ੂਨਦਾਨ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 05-05-2026
ਰਾਮਪੁਰਾ ਫੂਲ, 4 ਮਈ (ਹੇਮੰਤ ਕੁਮਾਰ ਸ਼ਰਮਾ): ਸਥਾਨਕ ਸ਼ਹਿਰ ਦੇ ਨੇੜੇ ਜੈ ਸ਼ਕਤੀ ਆਯੁਰਵੈਦਿਕ ਹਸਪਤਾਲ ਵਲੋਂ ਲਗਾਏ ਗਏ ਖ਼ੂਨਦਾਨ ਕੈਂਪ ਦੌਰਾਨ ਸਮਾਜ ਸੇਵੀ ਮਨੋਹਰ ਸਿੰਘ ਦੇ ਪੁੱਤਰ ਪ੍ਰੀਤਮ ਸਿੰਘ ਨੇ 57ਵੀਂ ਵਾਰ ਅਤੇ ਮਨੋਹਰ ਸਿੰਘ ਦੇ ਪੁੱਤਰ ਮਨਦੀਪ ਸਿੰਘ ਨੇ ਵੀ ਪਹਿਲੀ ਵਾਰ ਖ਼ੂਨਦਾਨ ਕੀਤਾ | ਇਸ ਤੋਂ ਇਲਾਵਾ ਕੈਂਪ ਦੌਰਾਨ ਸਮਾਜ ਸੇਵੀ ਸੰਜੀਵ ਸ਼ਰਮਾ ਦੀ ਪਤਨੀ ਅੰਜਲਾ ਸ਼ਰਮਾ ਅਤੇ ਪੁੱਤਰ ਵਾਸੂ ਸ਼ਰਮਾ ਨੇ ਵੀ ਪਹਿਲੀ ਵਾਰ ਇਕੱਠੇ ਹੋ ਕੇ ਖ਼ੂਨਦਾਨ ਕੀਤਾ | ਇਸ ਮੌਕੇ ਡੀ.ਐਮ.ਸੀ.ਐਚ ਲੁਧਿਆਣਾ ਦੇ ਸਹਿਯੋਗ ਨਾਲ ਲਗਾਏ ਗਏ ਇਸ ਕੈਂਪ ਵਿਚ 28 ਯੂਨਿਟ ਖ਼ੂਨਦਾਨ ਇਕੱਤਰ ਕੀਤਾ ਗਿਆ | ਇਸ ਮੌਕੇ ਡੀ.ਐਮ.ਸੀ ਦੇ ਡਾ: ਗੁਰਪ੍ਰੀਤ ਸਿੰਘ, ਡਾ: ਯੋਗੇਸ਼ ਗੁਪਤਾ, ਸੁਸਾਇਟੀ ਦੇ ਪ੍ਰਧਾਨ ਚੌਧਰੀ ਪ੍ਰਕਾਸ਼ ਚੰਦ, ਜਨਰਲ ਸਕੱਤਰ ਕੈਲਾਸ਼ ਕੌਸ਼ਿਕ, ਬਲਦੇਵ ਜਿੰਦਲ, ਪ੍ਰੀਤਮ ਸਿੰਘ ਆਰਟਿਸਟ, ਸਟੇਟ ਐਵਾਰਡੀ ਸੁਰਿੰਦਰ ਗਰਗ ਅਤੇ ਸਟੇਟ ਐਵਾਰਡੀ ਪਵਨ ਮਹਿਤਾ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜੈ ਸ਼ਕਤੀ ਆਯੁਰਵੈਦਿਕ ਹਸਪਤਾਲ ਵਲੋਂ ਪਹਿਲਾ ਖ਼ੂਨਦਾਨ ਕੈਂਪ ਲਗਾਇਆ <br/> ਅਗਲੀ ਖ਼ਬਰ ਭਗਤਾ ਭਾਈ ਕਾ ਵਿਖੇ ਲਾਈਫ਼ ਕੇਅਰ ਫਾਊਾਡੇਸ਼ਨ ਲੈਬ ਦਾ ਉਦਘਾਟਨ <br/>
Ad Position 24