22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਨੌਜਵਾਨ ਨੇ ਪੱਖੇ ਨਾਲ ਲਟਕ ਕੇ ਕੀਤੀ ਖੁਦਕੁਸ਼ੀ

Ad Position 21
No active advertisement
ਅਜੀਤ ਡੈਸਕ 16-05-2026
ਬਠਿੰਡਾ, 15 ਮਈ (ਅਵਤਾਰ ਸਿੰਘ ਕੈਂਥ)-ਸ਼ਹਿਰ ਦੇ ਨੇੜਲੇ ਪਿੰਡ ਬੀੜ ਤਾਲਾਬ ਦੇ ਰਹਿਣ ਵਾਲੇ ਇਕ ਨੌਜਵਾਨ ਹਰਪ੍ਰੀਤ ਸਿੰਘ ਨੇ ਆਪਣੇ ਘਰ 'ਚ ਛੱਤ ਦੇ ਪੱਖੇ ਦੀ ਹੁੱਕ ਨਾਲ ਲਟਕ ਕੇ ਖੁਦਕੁਸ਼ੀ ਕਰ ਲੈਣ ਦੀ ਸੂਚਨਾ ਮਿਲਦਿਆਂ ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਟੀਮ ਮੈਂਬਰ ਸੰਦੀਪ ਗੋਇਲ ਐਬੂਲੈਂਸ ਟੀਮ ਸਮੇਤ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਅਤੇ ਪੁਲਿਸ ਟੀਮ ਦੀ ਹਾਜ਼ਰੀ 'ਚ ਲਾਸ਼ ਨੂੰ ਹੇਠਾਂ ਉਤਾਰਿਆ¢ ਸੰਦੀਪ ਗੋਇਲ ਨੇ ਦੱਸਿਆ ਕਿ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਸੀ ਕਿ ਨੌਜਵਾਨ ਪਹਿਲਾਂ ਨਸ਼ੇ ਦਾ ਸੇਵਨ ਕਰਦਾ ਸੀ¢ ਪੁਲਿਸ ਕਾਰਵਾਈ ਤੋਂ ਬਾਅਦ ਸਹਾਰਾ ਟੀਮ ਨੇ ਮਿ੍ਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ਪਹੁੰਚਾਇਆ¢ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਹੋਟਲ ਦੇ ਕਮਰੇ 'ਚ ਨੌਜਵਾਨ ਨੇ ਕੀਤੀ ਖੁਦਕੁਸ਼ੀ ਅਗਲੀ ਖ਼ਬਰ ਸਕੂਲ ਆਫ਼ ਐਮੀਨੈਂਸ ਕੋਟਸ਼ਮੀਰ ਦੀ ਮਨਜੋਤ ਕੌਰ ਨੇ ਕੀਤੀ 12ਵੀਂ ਜਮਾਤ ਦੀ ਮੈਰਿਟ ਵਿਚ ਪੁਜ਼ੀਸ਼ਨ ਹਾਸਿਲ
Ad Position 24